21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਤੀਸ਼ ਪੂਨੀਆ ਦੀ ਰਹਿਨੁਮਾਈ ਹੇਠ 2027 ’ਚ ਭਾਜਪਾ ਦੀ ਸਰਕਾਰ ਬਣੇਗੀ-ਅਮਰਜੀਤ ਸਿੰਘ ਟਿੱਕਾ

ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਫ਼ਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਯਾਤਰਾ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਮਰਜੀਤ ਸਿੰਗ ਟਿੱਕਾ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 21-09-2026
ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਫ਼ਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਯਾਤਰਾ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਮਰਜੀਤ ਸਿੰਗ ਟਿੱਕਾ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਤਰੱਕੀ, ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਟਿੱਕਾ ਨੇ ਕਿਹਾ ਕਿ ਡਾ. ਸਤੀਸ਼ ਪੂਨੀਆ ਦੀ ਰਹਿਨੁਮਾਈ ਹੇਠ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੂਨੀਆ ਕੋਲ ਸੰਗਠਨ ਦਾ ਲੰਮਾ ਤਜਰਬਾ ਹੈ, ਜਿਸ ਨਾਲ ਪਾਰਟੀ ਨੂੰ ਪੰਜਾਬ ਵਿਚ ਸੰਗਠਨਾਤਮਕ ਤੌਰ ’ਤੇ ਮਜ਼ਬੂਤ ਕਰਨ ਵਿਚ ਮਦਦ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣ ਸਮੇਤ ਸਮੂਹ ਵਰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨੀ ਸਾਡੀ ਜ਼ਿੰਮੇਵਾਰੀ-ਇਆਲੀ, ਸ਼ਿਵ... ਅਗਲੀ ਖ਼ਬਰ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਕੱਲ੍ਹ ਤੋਂ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ -ਸਤਨਾਮ ਸਿੰਘ, ਜਤਿੰਦਰ ਸਿੰਘ
Ad Position 24