22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਘਰ ਹਾਜਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਘਰ ਹਾਜਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਗੁਰਮੀਤ ਸਿੰਘ, ਜਰਨਲ ਸਕੱਤਰ ਸ. ਜਰਨੈਲ ਸਿੰਘ, ਸ.: ਭੁਪਿੰਦਰਪਾਲ ਸਿੰਘ ਧਵਨ, ਮੀਤ ਪ੍ਰਧਾਨ ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਦਰਸ਼ੀ, ਸੰਤੋਖ ਸਿੰਘ, ਮੀਤ ਪ੍ਰਧਾਨ ਹਰਸ਼ਰਨ ਸਿੰਘ, ਹਰਕੀਰਤ ਸਿੰਘ, ਸੁਰਜੀਤ ਸਿੰਘ, ਰਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ
Ad Position 24