ਬੁਲਾਰਾ ਵਿਖੇ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ
ਡਾਬਾ/ਲੁਹਾਰਾ, 21 ਸਤੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀਚੰਦ ਜੀ ਦਾ 532ਵਾਂ ਜਨਮ ਦਿਹਾੜਾ ਤਪ ਅਸਥਾਨ ਬਾਬਾ ਸ੍ਰੀਚੰਦ ਜੀ ਵਿਸ਼ਵਕਰਮਾ ਨਗਰ ਪਿੰਡ ਬੁਲਾਰਾ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾ ਨੇ ਕੀਰਤਨ ਤੇ ਢਾਡੀ ਸਿੰਘਾਂ ਨੇ ਬਾਬਾ ਜੀ ਦੇ ਇਤਹਾਸ ਨਾਲ ਸੰਬੰਧਤ ਵਾਰਾ ਸੁਣਾ ਕੇ ਅਤੇ ਬਾਬਾ ਨਿਰਵੈਰ ਸਿੰਘ ਢੱਕੀ ਸਾਹਿਬ ਵਾਲਿਆ ਨੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ।
ਡਾਬਾ/ਲੁਹਾਰਾ, 21 ਸਤੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀਚੰਦ ਜੀ ਦਾ 532ਵਾਂ ਜਨਮ ਦਿਹਾੜਾ ਤਪ ਅਸਥਾਨ ਬਾਬਾ ਸ੍ਰੀਚੰਦ ਜੀ ਵਿਸ਼ਵਕਰਮਾ ਨਗਰ ਪਿੰਡ ਬੁਲਾਰਾ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾ ਨੇ ਕੀਰਤਨ ਤੇ ਢਾਡੀ ਸਿੰਘਾਂ ਨੇ ਬਾਬਾ ਜੀ ਦੇ ਇਤਹਾਸ ਨਾਲ ਸੰਬੰਧਤ ਵਾਰਾ ਸੁਣਾ ਕੇ ਅਤੇ ਬਾਬਾ ਨਿਰਵੈਰ ਸਿੰਘ ਢੱਕੀ ਸਾਹਿਬ ਵਾਲਿਆ ਨੇ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ। ਬਾਬਾ ਸੁਖਵਿੰਦਰ ਸਿੰਘ ਵਲੋਂ ਆਏ ਮਹਾਂਪੁਰਸ਼ਾਂ ਦਾ ਅਤੇ ਸੰਗਤ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਬਾਬਾ ਸ੍ਰੀਚੰਦ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ 25ਵਾਂ ਭੰਡਾਰਾ ਕਰਵਾਇਆ। ਇਸ ਮੌਕੇ ਸਤਨਾਮ ਸਿੰਘ, ਬਲਵਿੰਦਰ ਸਿੰਘ,ਤਰਸੇਮ ਸਿੰਘ ਲੋਟੇ, ਤਰਲੋਕ ਸਿੰਘ,ਜਗਦੇਵ ਸਿੰਘ, ਦਲਜੀਤ ਸਿੰਘ,ਰਾਮ ਚੰਦਰ ਸਰਪੰਚ, ਕਰਮਜੀਤ ਸਿੰਘ, ਬਲਵੰਤ ਸਿੰਘ, ਚਮਕੌਰ ਸਿੰਘ ਵਾਲੀਆ, ਹਰਵਿੰਦਰ ਸਿੰਘ ਸੁੱਚਾ,ਪ੍ਰੀਤਮ ਸਿੰਘ, ਜਗਜੀਤ ਸਿੰਘ,ਮੋਹਨ ਸਿੰਘ ਸਰਪੰਚ, ਸੁਖਵਿੰਦਰ ਸਿੰਘ ਭੋਰੇਵਾਲ, ਰਾਜਵਿੰਦਰ ਸਿੰਘ, ਬੇਬੀ ਸਰਪੰਚ, ਬੁੱਧ ਸਿੰਘ, ਗੁਰਜੀਤਸਿੰਘ, ਬੂਟਾ ਸਿੰਘ ਗਰੇਵਾਲ, ਜਸਵੀਰ ਸਿੰਘ ਰੰਗੀ, ਰਣਜੀਤ ਸਿੰਘ, ਹਰਜੀਤ ਸਿੰਘ, ਸਾਜਨਪ੍ਰੀਤ ਸਿੰਘ, ਪਲਵਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।