23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਸ਼ਿਆਂ ਦੇ ਮੁੱਦੇ ‘ਤੇ ਨਰਿੰਦਰ ਮੱਲ੍ਹੀ ਨੇ ਸਰਕਾਰ ਨੂੰ ਘੇਰਿਆ

ਲੁਧਿਆਣਾ, 23 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮੱਲ੍ਹੀ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਸਿਰਫ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ‘ਤੇ ਕਾਰਵਾਈ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 24-09-2026
ਲੁਧਿਆਣਾ, 23 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮੱਲ੍ਹੀ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਸਿਰਫ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ‘ਤੇ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਨੂੰ ਵੀ ਅੱਗੇ ਆਉਣਾ ਪਵੇਗਾ। ਮੱਲ੍ਹੀ ਨੇ ਦੱਸਿਆ ਕਿ ਭਾਜਪਾ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਜਾ ਰਹੀ ਹੈ। ਜਿਸ ਤਹਿਤ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਸਾਂਝੇ ਯਤਨਾਂ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਲਾਡੋਵਾਲ ਦੇ ਸਾਹਮਣੇ ਪੈਟਰੋਲ ਪੰਪ ’ਤੇ ਗੁੰਡਾਗਰਦੀ ਦਾ ਫਿਰ ਨੰਗਾ ਨਾਚ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਘੁੰਮ... ਅਗਲੀ ਖ਼ਬਰ ਭਾਈ ਲਾਲੋ ਜੀ ਦੇ 574ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਤੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲੱਗਾ
Ad Position 24