25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਆਗੂ ਪ੍ਰਵੀਨ ਬਾਂਸਲ ਨੇ ਨੀਲੇ ਕਾਰਡਾਂ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

ਲੁਧਿਆਣਾ, 24 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਸੂਬਾ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਤੋਂ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਅਨਾਜ ਦੀ ਸਹੂਲਤ ਤੋਂ ਵਾਂਝਾ ਨਾ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 25-09-2026
ਲੁਧਿਆਣਾ, 24 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਸੂਬਾ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਤੋਂ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਅਨਾਜ ਦੀ ਸਹੂਲਤ ਤੋਂ ਵਾਂਝਾ ਨਾ ਕੀਤਾ ਜਾਵੇ। ਬਾਂਸਲ ਨੇ ਕੇਂਦਰ ਸਰਕਾਰ ਵਲੋਂ ਨੀਲੇ ਕਾਰਡਾਂ ਲਈ ਆਮਦਨ ਹੱਦ ਵਿਚ ਵਾਧਾ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਹੋਰ ਯੋਗ ਪਰਿਵਾਰ ਇਸ ਸਹੂਲਤ ਦੇ ਖੇਤਰ ਵਿਚ ਆ ਸਕਦੇ ਹਨ। ਉਨ੍ਹਾਂ ਲੋਕਾਂ ਨੂੰ 30 ਸਤੰਬਰ ਤਕ ਲੋੜੀਂਦੀ ਪ੍ਰਕਿਰਿਆ ਪੂਰੀ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫੋਰਟਿਸ ਹਸਪਤਾਲ ਵਲੋਂ ਕਾਰਡੀਅਕ ਐਮਰਜੈਂਸੀ ਦੇ ਖੇਤਰ ਵਿਚ ਮਹੱਤਵਪੂਰਨ ਉਪਲਬਧੀ ਹਾਸਲ ਅਗਲੀ ਖ਼ਬਰ ਆਰੀਆ ਕਾਲਜ ਨੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ
Ad Position 24