27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਰੇਲਵੇ ਸਟੇਸ਼ਨ ’ ਤੇ ਕੇਂਦਰੀ ਰਾਜ ਮੰਤਰੀ ਅਜੇ ਟਮਟਾ ਦਾ ਗੋਸ਼ਾ ਵਲੋਂ ਸਵਾਗਤ

ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਅਜੇ ਟਮਟਾ ਦੇ ਲੁਧਿਆਣਾ ਪੁੱਜਣ ‘ਤੇ ਸੀਨੀਅਰ ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਅਤੇ ਖੁਸ਼ਵੰਤ ਸਿੰਘ ਗੀਗਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਰੇਲਵੇ ਸਟੇਸ਼ਨ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੋਸ਼ਾ ਨੇ ਉਨ੍ਹਾਂ ਨੂੰ ਲੋਈ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਅਜੇ ਟਮਟਾ ਦੇ ਲੁਧਿਆਣਾ ਪੁੱਜਣ ‘ਤੇ ਸੀਨੀਅਰ ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਅਤੇ ਖੁਸ਼ਵੰਤ ਸਿੰਘ ਗੀਗਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਰੇਲਵੇ ਸਟੇਸ਼ਨ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੋਸ਼ਾ ਨੇ ਉਨ੍ਹਾਂ ਨੂੰ ਲੋਈ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਲੁਧਿਆਣਾ ਪੁੱਜੇ ਟਮਟਾ ਦੇ ਸਵਾਗਤ ਮੌਕੇ ਗੋਸ਼ਾ ਨੇ ਪੰਜਾਬ ਸਰਕਾਰ ਤੇ ਨਸ਼ਿਆਂ ਦੇ ਮੁੱਦੇ ਨੂੰ ਲੈਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੀ ਸਪਲਾਈ ਤੇ ਪੂਰੀ ਤਰ੍ਹਾਂ ਰੋਕ ਨਹੀਂ ਲੱਗੀ ਅਤੇ ਪੰਜਾਬ ਦੇ ਲੋਕ ਸਰਕਾਰ ਤੋਂ ਠੋਸ ਨਤੀਜੇ ਚਾਹੁੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮੁਖ਼ਤਿਆਰ ਸਿੰਘ, ਸਿਕੰਦਰ ਸਿੰਘ, ਪ੍ਰਿਅੰਕਾ ਮੀਨਾ, ਵੀਰ ਸਿੰਘ, ਵਿਨੋਦ ਕੁਮਾਰ, ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਦੀਆਂ ਜੋੜੀ ਦੀ ਅਗਵਾਈ ਵਿਚ ਛਪਾਰ ਮੇਲੇ ਲਈ ਹੋਇਆ ਕਾਫ਼ਲਾ ਰਵਾਨਾ ਅਗਲੀ ਖ਼ਬਰ ‘ ਹਮਾਰੇ ਰਾਮ’ ਨਾਟਕ ਦੇ ਦੂਜੇ ਦਿਨ ਭਗਵਾਨ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜਿਆ ਪੰਡਾਲ
Ad Position 24