ਗਰੇਵਾਲ ਭਰਾਵਾਂ ਨੂੰ ਸਦਮਾ, ਮਾਤਾ ਸਵਰਗਵਾਸ
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਉਘੇ ਕਾਰੋਬਾਰੀ ਰਾਜਵੰਤ ਸਿੰਘ, ਗਰੇਵਾਲ ਰਾਮ ਸਿੰਘ ਗਰੇਵਾਲ ਅਤੇ ਰਣਜੀਤ ਸਿੰਘ ਗਰੇਵਾਲ ਭਰਾਵਾਂ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਗੁਰਦੇਵ ਕੌਰ ਗਰੇਵਾਲ ਪਤਨੀ ਸਵ: ਮਹਿੰਦਰ ਸਿੰਘ ਗਰੇਵਾਲ ਦਾ ਅੱਜ ਅਚਾਨਕ ਦੇਹਾਂਤ ਹੋ ਗਿਆ। ਉਹ 98 ਸਾਲ ਦੇ ਸਨ।
ਸਵ: ਮਾਤਾ ਸਰਦਾਰਨੀ ਗੁਰਦੇਵ ਕੌਰ ਗਰੇਵਾਲ
27-09-2026