ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਕਾਬੂ
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਮੋਬਾਈਲ ਤੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੋਤੀ ਨਗਰ ਦੇ ਐਸ.
ਕਾਬੂ ਕੀਤੇ ਕਥਿਤ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ। ਅਜੀਤ ਤਸਵੀਰ
29-09-2026