ਆਲ ਇੰਡੀਆ ਗੌਰਮਿੰਟ ਡਰਾਈਵਰ ਫੈਡਰੇਸ਼ਨ ’ ਚ ਬੁੱਟਰ ਬਣੇ ਨੌਰਥ ਵੈਸਟ ਜ਼ੋਨ ਦੇ ਪ੍ਰਧਾਨ
ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਆਲ ਇੰਡੀਆ ਗੌਰਮਿੰਟ ਡਰਾਈਵਰ ਫੈਡਰੇਸ਼ਨ, ਨਵੀਂ ਦਿੱਲੀ ਦੀ ਚੋਣ ’ਚ ਨਗਰ ਨਿਗਮ ਕਮਿਸ਼ਨਰ ਦਫਤਰ ਦੇ ਡਰਾਈਵਰ ਪ੍ਰੇਮਜੀਤ ਸਿੰਘ ਬੁੱਟਰ ਨੂੰ ਨੌਰਥ ਵੈਸਟ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਉਜਸਵੀ ਅਲੰਕਾਰ ਵਲੋਂ ਬੁੱਟਰ ਨੂੰ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰੇਮਜੀਤ ਸਿੰਘ ਬੁੱਟਰ ਨੂੰ ਨੌਰਥ ਵੈਸਟ ਜ਼ੋਨ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦੇ ਹੋਏ ਨਗਰ ਨਿਗਮ ਕਮਿਸ਼ਨਰ ਉਜਸਵੀ ਅਲੰਕਾਰ। ਤਸਵੀਰ : ਸੇਵਕ ਸਿੰਘ
29-09-2026