03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਵਿਖੇ ਡਰਾਇੰਗ ਮੁਕਾਬਲਾ ਕਰਵਾਇਆ

ਡਾਬਾ/ਲੁਹਾਰਾ, 2 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਅਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 03-10-2026
ਡਾਬਾ/ਲੁਹਾਰਾ, 2 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਅਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲਾ ਮੈਨੇਜਿੰਗ ਡਾਇਰੈਕਟਰ ਬਲਵੀਰ ਸਿੰਘ ਅਤੇ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸਰਾਹਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਝੰਡੇਰਾਂ ਵਿਖੇ ਮੁਫਤ ਮੈਡੀਕਲ ਕੈਂਪ ਭਲਕੇ ਅਗਲੀ ਖ਼ਬਰ ਢੰਡਾਰੀ ਖੁਰਦ ਦੀਆਂ ਗਲੀਆਂ ’ ਚ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਕੌਂਸਲਰ ਪਤੀ ਬੋਪਾਰਾਏ ਦੇ ਯਤਨਾਂ ਸਦਕਾ ਹੋਇਆ ਸ਼ੁਰੂ
Ad Position 24