05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨੌਜਵਾਨ ਲੜਕੀ ਨੂੰ ਵਰਗਲਾਉਣ ਦੇ ਮਾਮਲੇ ਵਿਚ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨੌਜਵਾਨ ਲੜਕੀ ਨੂੰ ਵਰਗਲਾਉਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਵਿਕਾਸ ਕੁਮਾਰ ਵਾਸੀ ਬਾਜ਼ੀਗਰ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਅਨੂਪ ਪੁੱਤਰ ਰਾਜੂ ਵਾਸੀ ਉਤਰ ਪ੍ਰਦੇਸ਼, ਸੁਮਨ ਪੁੱਤਰੀ ਬੀਰਮ ਸਿੰਘ ਵਾਸੀ ਕਲਕੱਤਾ ਅਤੇ ਅੰਚਲਾ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 05-10-2026
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨੌਜਵਾਨ ਲੜਕੀ ਨੂੰ ਵਰਗਲਾਉਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਵਿਕਾਸ ਕੁਮਾਰ ਵਾਸੀ ਬਾਜ਼ੀਗਰ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਅਨੂਪ ਪੁੱਤਰ ਰਾਜੂ ਵਾਸੀ ਉਤਰ ਪ੍ਰਦੇਸ਼, ਸੁਮਨ ਪੁੱਤਰੀ ਬੀਰਮ ਸਿੰਘ ਵਾਸੀ ਕਲਕੱਤਾ ਅਤੇ ਅੰਚਲਾ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੇ ਦਿਨ ਘਰੋਂ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋ ਗਈ ਸੀ। ਜਦੋਂ ਉਨ੍ਹਾਂ ਨੇ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਲੜਕੀ ਉਕਤ ਕਥਿਤ ਦੋਸ਼ੀਆਂ ਦੇ ਸੰਪਰਕ ਵਿਚ ਸੀ। ਕਥਿਤ ਦੋਸ਼ੀਆਂ ਵਲੋਂ ਹੀ ਉਸਦੀ ਲੜਕੀ ਨੂੰ ਵਰਗਲਾਇਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੜਕੀ ਦਾ ਪਤਾ ਨਹੀਂ ਲੱਗਾ ਸੀ।
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋ ਨੌਜਵਾਨ ਹਥਿਆਰਾਂ ਸਮੇਤ ਕਾਬੂ ਅਗਲੀ ਖ਼ਬਰ 108 ਐਂਬੂਲੈਂਸ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ ਮੰਗਾਂ ਨੂੰ ਲੈ ਕੇ ਜਗਰਾਉਂ ਪੁਲ ਵਿਖੇ ਸੂਬਾ ਸਰਕਾਰ ਦ...
Ad Position 24