05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਾਥੀ ਹਰਬੰਸ ਸਿੰਘ (ਕੈਨੇਡਾ) ਦੇ ਅਚਾਨਕ ਸਦੀਵੀ ਵਿਛੋੜੇ ’ਤੇ ਯੂਨੀਅਨ ਵਲੋਂ ਸ਼ਰਧਾਂਜਲੀ ਭੇਟ

ਲੁਧਿਆਣਾ, 4 ਅਕਤੂਬਰ (ਜਸਵਿੰਦਰ ਸਿੰਘ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਇਕ ਵਿਸ਼ੇਸ਼ ਸੋਗ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਮੂਹ ਆਗੂਆਂ ਤੇ ਵਰਕਰਾਂ ਨੇ 2 ਮਿੰਟ ਖੜ੍ਹੇ ਹੋ ਕੇ ਤੇ ਮੋਨ ਧਾਰ ਕੇ ਇਨਕਲਾਬੀ ਜਮਹੂਰੀ ਲਹਿਰ ਦੇ ਆਗੂ ਅਤੇ ‘ਸਰੋਕਾਰਾਂ ਦੀ ਆਵਾਜ਼’ ਦੇ ਸੰਪਾਦਕ ਹਰਬੰਸ ਸਿੰਘ ਭਰੋਵਾਲ ਕਲਾਂ (ਕੈਨੇਡਾ) ਦੇ ਬਰੈਂਪਟਨ ਵਿਖੇ ਅਚਾਨਕ ਸਦੀਵੀ ਵਿਛੋੜੇ ਉਪਰ ਪੀੜਤ ਪਰਿਵਾਰਜਨਾਂ, ਇਨਕਲਾਬੀ ਰਸਾਲੇ ਦੇ ਸਮੂਹ ਸਟਾਫ਼ ਅਤੇ ਕੈਨੇਡੀਅਨ ਲਹਿਰ ਦੇ ਸਾਥੀਆਂ ਨਾਲ ਡੂੰਘੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਲੁਧਿਆਣਾ, 4 ਅਕਤੂਬਰ (ਜਸਵਿੰਦਰ ਸਿੰਘ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਇਕ ਵਿਸ਼ੇਸ਼ ਸੋਗ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਮੂਹ ਆਗੂਆਂ ਤੇ ਵਰਕਰਾਂ ਨੇ 2 ਮਿੰਟ ਖੜ੍ਹੇ ਹੋ ਕੇ ਤੇ ਮੋਨ ਧਾਰ ਕੇ ਇਨਕਲਾਬੀ ਜਮਹੂਰੀ ਲਹਿਰ ਦੇ ਆਗੂ ਅਤੇ ‘ਸਰੋਕਾਰਾਂ ਦੀ ਆਵਾਜ਼’ ਦੇ ਸੰਪਾਦਕ ਹਰਬੰਸ ਸਿੰਘ ਭਰੋਵਾਲ ਕਲਾਂ (ਕੈਨੇਡਾ) ਦੇ ਬਰੈਂਪਟਨ ਵਿਖੇ ਅਚਾਨਕ ਸਦੀਵੀ ਵਿਛੋੜੇ ਉਪਰ ਪੀੜਤ ਪਰਿਵਾਰਜਨਾਂ, ਇਨਕਲਾਬੀ ਰਸਾਲੇ ਦੇ ਸਮੂਹ ਸਟਾਫ਼ ਅਤੇ ਕੈਨੇਡੀਅਨ ਲਹਿਰ ਦੇ ਸਾਥੀਆਂ ਨਾਲ ਡੂੰਘੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ’ਚ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਜ਼ਿਲ੍ਹਾ ਖ਼ਜ਼ਾਨਚੀ ਅਮਰੀਕ ਸਿੰਘ ਤਲਵੰਡੀ, ਜਥੇਦਾਰ ਗੁਰਮੇਲ ਸਿੰਘ ਢੱਟ, ਜਸਵੰਤ ਸਿੰਘ ਮਾਨ, ਰਣਜੀਤ ਸਿੰਘ ਗੁੜ੍ਹੇ, ਨਿਰਭੈ ਸਿੰਘ ਤਲਵੰਡੀ ਤੇ ਕੁਲਦੀਪ ਸਿੰਘ ਸਵੱਦੀ, ਅਮਰਜੀਤ ਸਿੰਘ ਖੰਜਰਵਾਲ, ਗੁਰਚਰਨ ਸਿੰਘ ਮੰਡਿਆਣੀ, ਲਛਮਣ ਸਿੰਘ ਸਿਧਵਾਂ, ਮਨਜੀਤ ਸਿੰਘ ਸਿਧਵਾਂ, ਸਰਵਿੰਦਰ ਸਿੰਘ ਸੁਧਾਰ ਉਚੇਚੇ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਖ਼ਿਲਾਫ਼ ਚੱਲ ਰਹੇ ਝੂਠੇ ਭੰਡੀ ਪ੍ਰਚਾਰ ਨੂੰ ਸੂਬਾ ਵਾਸੀ ਚੰਗੀ ਤਰ੍ਹਾਂ ਸਮਝ ਚੁੱਕੇ ਹਨ-ਸਿੰਮਕ, ਸੋਹਲ ਅਗਲੀ ਖ਼ਬਰ ਸਵੱਛਤਾ ਦੇ ਨਾਲ ਹਰਿਆਲੀ ਦਾ ਸੁਨੇਹਾ , ਕੋਚਰ ਮਾਰਕੀਟ ’ ਚ 45 ਬੂਟੇ ਲਗਾਏ
Ad Position 24