14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਨ.ਐਚ.ਏ.ਆਈ. ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਦਾ ਨਤੀਜਾ ਭੁਗਤ ਰਹੇ ਹਨ ਲੋਕ-ਸੰਧੂ

ਸੜਕ ਦੇ ਮਾੜੇ ਹਾਲਾਤਾਂ ਬਾਰੇ ਗੱਲਬਾਤ ਕਰਦਿਆਂ ਐਨ. ਸੀ.

Ad Position 21
No active advertisement
ਹਰਜਿੰਦਰ ਸਿੰਘ ਸੰਧੂ 14-10-2026
ਸੜਕ ਦੇ ਮਾੜੇ ਹਾਲਾਤਾਂ ਬਾਰੇ ਗੱਲਬਾਤ ਕਰਦਿਆਂ ਐਨ.ਸੀ.ਪੀ. ਟਰਾਂਸਪੋਰਟ ਦੇ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਵਲੋਂ ਵਰਤੀ ਜਾ ਰਹੀ ਢਿੱਲਮੱਠ ਦਾ ਨਤੀਜਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖਸਤਾ ਹਾਲਤ ਇਹ ਸੜਕਾਂ ਐਨ.ਐਚ.ਏ.ਆਈ. ਅਧੀਨ ਆਉਂਦੀਆਂ ਹਨ, ਜਿਨ੍ਹਾਂ ਦੀ ਦੇਖਭਾਲ ਦਾ ਕੰਮ ਉਕਤ ਕੰਪਨੀ ਨੇ ਕਰਨਾ ਹੁੰਦਾ ਹੈ, ਪਰ ਕੰਪਨੀ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਖਸਤਾ ਹਾਲ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਤੋਂ ਲੰਘਣ ਲੱਗਿਆਂ ਗੱਡੀਆਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸ਼ੇਰਪੁਰ ਚੌਕ ਤੋਂ ਸ਼ਹਿਰ ਨੂੰ ਦਾਖ਼ਲ ਹੋਣ ਵਾਲੀ ਖਸਤਾ ਹਾਲ ਸੜਕ ਦਾ ਕੰਮ ਤੁਰੰਤ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰ ਚੌਕ ਤੋਂ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੀ ਸੜਕ ਦੇ ਹਾਲਾਤ ਬਣੇ ਬਦ ਤੋਂ ਬਦਤਰ ਸੜਕ ’ਤੇ ਖੜ੍ਹੇ ਪਾਣੀ ਤੇ ਪਏ ਵੱਡ-ਅਕ... ਅਗਲੀ ਖ਼ਬਰ ਰੇਲਵੇ ਪੁਲਿਸ ਵਲੋਂ ਡੇਢ ਕਿੱਲੋ ਅਫ਼ੀਮ ਸਮੇਤ ਨੌਜਵਾਨ ਕਾਬੂ
Ad Position 24