14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਿਆ ਖ਼ਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਚਿੰਤਾਜਨਕ- ਮਨੋਜ ਕੁਮਾਰ ਝਾਅ

ਲੁਧਿਆਣਾ, 13 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਨਸਾ ਵਿਚ ਨਸ਼ਿਆਂ ਖਿਲਾਫ ਆਵਾਜ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁੱਖ ਬੁਲਾਰੇ ਮਨੋਜ ਕੁਮਾਰ ਝਾਅ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ ਚੁੱਕਣ ਵਾਲੇ ਵਿਅਕਤੀ ਦੀ ਹੱਤਿਆ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

Ad Position 21
No active advertisement
ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਾਨਸਾ ਵਿਚ ਨਸ਼ਿਆਂ ਖਿਲਾਫ ਆਵਾਜ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁੱਖ ਬੁਲਾਰੇ ਮਨੋਜ ਕੁਮਾਰ ਝਾਅ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ ਚੁੱਕਣ ਵਾਲੇ ਵਿਅਕਤੀ ਦੀ ਹੱਤਿਆ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਮਨੋਜ ਕੁਮਾਰ ਝਾਅ ਨੇ ਪ੍ਰਸ਼ਾਸਨ ਤੋ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਹੱਤਿਆ ਵਿਚ ਸ਼ਾਮਲ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਜਲਦ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਨਸ਼ਿਆਂ ਖਿਲਾਫ ਆਵਾਜ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਹਕੀਕਤ ਮਾਂਗਟ ਦੇ ਦਿਹਾਂਤ ’ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ - ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਤਨੇਜਾ ਦੀ ਅਗਵਾਈ ’ ਚ ਹੋਇਆ ਬੀਬਾ ਬਾਦਲ ਦੇ ਪ੍ਰੋਗਰਾਮ ਵਾਸਤੇ ਬੀਬੀਆਂ ਦਾ ਕਾਫ਼ਲਾ ਰਵਾਨਾ
Ad Position 24