15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਾਰਡ 21 ਤੋਂ ‘ ਆਪ ’ ਦੀ ਮਹਿਲਾ ਕੌਂਸਲਰ ਅਨੀਤਾ ਨਨਚਾਹਲ ਦਾ ਦਿਹਾਂਤ

ਭਾਮੀਆਂ ਕਲਾਂ/ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ 21 ਦੇ ‘ਆਪ’ ਆਗੂ ਕਰਨ ਨਨਚਾਹਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨ੍ਹਾਂ ਦੇ ਮਾਤਾ ਕੌਂਸਲਰ ਅਨੀਤਾ ਨਨਚਾਹਲ ਦਾ ਅਚਾਨਕ ਦੇਹਾਂਤ ਹੋ ਗਿਅ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਨੇ ਦਿੱਤੀ।

Ad Position 21
No active advertisement
ਅਜੀਤ ਡੈਸਕ 15-10-2026
ਭਾਮੀਆਂ ਕਲਾਂ/ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ 21 ਦੇ ‘ਆਪ’ ਆਗੂ ਕਰਨ ਨਨਚਾਹਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨ੍ਹਾਂ ਦੇ ਮਾਤਾ ਕੌਂਸਲਰ ਅਨੀਤਾ ਨਨਚਾਹਲ ਦਾ ਅਚਾਨਕ ਦੇਹਾਂਤ ਹੋ ਗਿਅ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਨੇ ਦਿੱਤੀ। ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਚੇਅਰਮੈਨ ਰਾਜੀ ਸਾਹਨੇਵਾਲ, ਵਿਧਾਇਕ ਦਲਜੀਤ ਸਿੰਘ ਗਰੇਵਾਲ,ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੋਕ ਸਭਾ ਇੰਚਾਰਜ਼ ਸ਼ਰਨਪਾਲ ਸਿੰਘ ਮੱਕੜ, ਹਲਕਾ ਸਾਹਨੇਵਾਲ ਤੋਂ ‘ਆਪ ’ ਦੇ ਸੰਗਠਨ ਇੰਚਾਰਜ਼ ਤਜਿੰਦਰ ਸਿੰਘ ਮਿੱਠੂ, ਕਾਂਗਰਸ ਦੇ ਹਲਕਾ ਇੰਚਾਰਜ਼ ਵਿਕਰਮ ਸਿੰਘ ਬਾਜਵਾ, ਕੋਂਸਲਰ ਜਸਪਾਲ ਸਿੰਘ ਗਰੇਵਾਲ,ਕੋਂਸਲਰ ਗੁਰਮੀਤ ਸਿੰਘ ਮੁਡੀਆਂ, ਸਰਪੰਚ ਕਰਮਜੀਤ ਸਿੰਘ ਗਰੇਵਾਲ, ਕਲਦੀਪ ਸਿੰਘ ਐਰੀ,ਰਿੰਪੀ ਕੌਚਰ,ਭਾਜਪਾ ਆਗੂ ਸਚਿਨ ਸਰਮਾਂ, ‘ਆਪ’ ਦੀ ਬਲਾਕ ਸੰਮਤੀ ਮੇਂਬਰ ਅਤੇ ਜਿਲ੍ਹਾਂ ਦਿਹਾਤੀ ਪ੍ਰਧਾਨ ਹਰਪ੍ਰੀਤ ਕੌਰ ਗਰੇਵਾਲ, ਦਲਜੀਤ ਕੌਰ, ਸੋਹਣ ਸਿੰਘ ਢੋਲਣ, ਸੋਹਣ ਸਿੰਘ ਖੋਖਰ, ਅਮਨ ਕਾਂਸਲ, ਗੁੱਡੂ ਲਾਲਾ, ਬਲਬੀਰ ਸਿੰਘ ਸੈਣੀ ਤੋਂ ਇਲਾਵਾ ਜਿਥੇ ਨਗਰ ਨਿਗਮ ਦੇ ਕੌਂਸਲਰਾਂ ਨੇ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ, ਉਥੇ ਹੀ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਇਸ ਦੁੱਖ ਦੀ ਘੜੀ ‘ਚ ਸਾਮਲ ਹੋ ਕੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਮਾਲ ਸਕੇਲ ਐਸੋਸੀਏਸ਼ਨ ਦੇ ਪ੍ਰਧਾਨ ਠੁਕਰਾਲ ਦੀ ਅਗਵਾਈ ’ਚ ਕਾਰੋਬਾਰੀਆਂ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਲਗਾਇਆ ਧਰਨਾ ਅਗਲੀ ਖ਼ਬਰ ਲੁਧਿਆਣਾ ਜ਼ਿਲ੍ਹੇ ਵਿਚ 16 ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਜ਼ਿਲ੍ਹੇ ਵਿਚ ਕੁੱਲ ਗਿਣਤੀ ਹੋਈ 147 ਕੈਬਨਿਟ ਮੰਤਰੀਆਂ...
Ad Position 24