17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਪੂਰਨ ਬੰਦ ਕਰ ਕੇ ਪੰਜਾਬ ਵਾਸੀਆਂ ਨੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦਾ ਦਿੱਤਾ ਸੁਨੇਹਾ-ਸਲੂਜਾ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਮੁਕੰਮਲ ਬੰਦ ਕਰਕੇ ਪੰਜਾਬ ਵਾਸੀਆਂ ਨੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦਾ ਦਿੱਤਾ ਸੁਨੇਹਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 17-10-2026
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਮੁਕੰਮਲ ਬੰਦ ਕਰਕੇ ਪੰਜਾਬ ਵਾਸੀਆਂ ਨੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦਾ ਦਿੱਤਾ ਸੁਨੇਹਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਗੱਲਬਾਤ ਕਰਦਿਆਂ ਕੀਤਾ। ਸਲੂਜਾ ਨੇ ਕਿਹਾ ਸਰਕਾਰ ਨੂੰ ਨਸ਼ਿਆਂ ਵਿਰੁੱਧ ਉਠ ਰਹੀ ਆਵਾਜ਼ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤੇ ਇਸ ਸਮੱਸਿਆ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਨਸ਼ਿਆਂ ਦੇ ਸੌਦਾਗਰਾਂ ਨੂੰ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ ਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦੀ ਲਪੇਟ ਵਿਚ ਆ ਚੁੱਕੇ ਨੌਜਵਾਨਾਂ ਦੇ ਇਲਾਜ ਤੇ ਮੁੜ ਵਸੇਬੇ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਸਲੂਜਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕੇ ਸਿਰਫ਼ ਬਿਆਨਬਾਜ਼ੀ ਤੇ ਮਸ਼ਹੂਰੀਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਵਲ ਜੈਨ ਬਣੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਅਗਲੀ ਖ਼ਬਰ ਸ਼ੇਰ- ਏ-ਪੰਜਾਬ ਟੋਲ ਪਲਾਜ਼ਾ ਮੁਲਾਜ਼ਮ ਯੂਨੀਅਨ ਨੇ ਕੀਤਾ ਕੰਪਨੀ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24