‘ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਗਿੱਲ, ਗੁਰਪ੍ਰੀਤ ਤੂਰ ਵਲੋਂ ਲੋਕ ਅਰਪਣ
ਲੁਧਿਆਣਾ, 16 ਅਕਤੂਬਰ (ਡਾ. ਤਰਲੋਚਨ ਸਿੰਘ)-ਕਾਫ਼ਲਾ : ਜੀਵੇ ਪੰਜਾਬ ਵਲੋਂ ‘ਪੰਜਾਬ ਸਿਆਸਤ ਅਤੇ ਸਮਕਾਲ’ ਨਾਮਕ ਪੁਸਤਕ ਦਾ ਲੋਕ ਅਰਪਣ ਸਮਾਗਮ ਅੱਜ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿਖੇ ਕਰਵਾਇਆ ਗਿਆ।
ਪੰਜਾਬੀ ਭਵਨ ਵਿਖੇ ‘ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਨੂੰ ਲੋਕ ਅਰਪਣ ਕਰਦੇ ਹੋਏ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਗਿੱਲ, ਗੁਰਪ੍ਰੀਤ ਤੂਰ ਅਤੇ ਹੋਰ। ਤਸਵੀਰ : ਸੇਵਕ ਸਿੰਘ
17-10-2026