18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਘੇਰੀ ‘ਆਪ’ ਸਰਕਾਰ ਨਸ਼ਿਆਂ ਤੇ ਅਮਨ ਕਾਨੂੰਨ ’ਤੇ ਚੁੱਕੇ ਸਵਾਲ

ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈਕੇ ‘ਆਪ’ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਨਸ਼ਿਆਂ, ਕਤਲਾਂ, ਗੈਂਗਵਾਰ ਅਤੇ ਫਿਰੌਤੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
No active advertisement
ਐਡਵੋਕੇਟ ਬਿਕਰਮ ਸਿੰਘ ਸਿੱਧੂ 18-10-2026
ਲੁਧਿਆਣਾ, 17 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈਕੇ ‘ਆਪ’ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਨਸ਼ਿਆਂ, ਕਤਲਾਂ, ਗੈਂਗਵਾਰ ਅਤੇ ਫਿਰੌਤੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਿੱਧੂ ਨੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ‘ਤੇ ਦੁੱਖ ਪ੍ਰਗਟ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਹਰ ਰੂਪ ਅਤੇ ਇਸਦੇ ਕਾਰੋਬਾਰ ਨਾਲ ਜੁੜੇ ਲੋਕਾਂ ਵਿਰੁੱਧ ਬਿਨਾਂ ਕਿਸੇ ਲਿਹਾਜ਼ ਦੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਲੁਧਿਆਣਾ ਨੇ ਵਿੱਢੀ ਸੰਗਠਨ ਮਜ਼ਬੂਤੀ ਦੀ ਮੁਹਿੰਮ, ਵਿਧਾਨ ਸਭਾਵਾਂ ਤੇ ਸਰਕਲਾਂ ਦੇ ਇੰਚਾਰਜ ਐਲਾਨੇ ਅਗਲੀ ਖ਼ਬਰ ਦਿਆਲ ਪਬਲਿਕ ਸਕੂਲ ਦੇ ਸੁਧੀਰ ਪਾਲ ਨੇ ਕਰਾਟੇ ’ਚ ਜਿੱਤਿਆ ਸੋਨ ਤਗ਼ਮਾ
Ad Position 24