ਡੀ.ਏ.ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਲੋਂ ਮਹਾਤਮਾ ਅਨੰਦ ਸਵਾਮੀ ਜੀ ਦਾ ਜਨਮ ਦਿਹਾੜਾ ਮਨਾਇਆ
ਫੁੱਲਾਂਵਾਲ 19 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਡੀ. ਏ.
ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਰੋਡ, ਲੁਧਿਆਣਾ ਵਿਖੇ ਮਹਾਤਮਾ ਅਨੰਦ ਸਵਾਮੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮ ਮੌਕੇ ਲਗਾਏ ਖ਼ੂਨਦਾਨ ਕੈਂਪ ਦੌਰਾਨ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਖ਼ੂਨ ਦਾਨੀਆਂ ਨਾਲ। ਤਸਵੀਰ-ਮਨਜੀਤ ਸਿੰਘ ਦੁੱਗਰੀ
20-10-2026