29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਾਲ ਸੁਧਾਰ ਘਰ ਵਿਚੋਂ ਮੋਟਰਸਾਈਕਲ ਚੋਰੀ

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਨਹਿਰ ਪੁੱਲ ਨੇੜੇ ਸਥਿਤ ਬਾਲ ਸੁਧਾਰ ਘਰ ਵਿਚੋਂ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਮੋਟਰਸਾਈਕਲ ਦੇ ਮਾਲਕ ਸੁਰਜੀਤ ਸਿੰਘ ਵਾਸੀ ਵਰਿੰਦਰ ਨਗਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਨਹਿਰ ਪੁੱਲ ਨੇੜੇ ਸਥਿਤ ਬਾਲ ਸੁਧਾਰ ਘਰ ਵਿਚੋਂ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਮੋਟਰਸਾਈਕਲ ਦੇ ਮਾਲਕ ਸੁਰਜੀਤ ਸਿੰਘ ਵਾਸੀ ਵਰਿੰਦਰ ਨਗਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਬਾਲ ਸੁਧਾਰ ਕਰ ਅੰਦਰ ਖੜ੍ਹਾ ਕੀਤਾ ਸੀ, ਜਿੱਥੋਂ ਕਿ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈਕ ਕੀਤੀ ਗਈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।
Ad Position 22
No active advertisement
ਪਿਛਲੀ ਖ਼ਬਰ ਦਿਲਬਰ ਪਰਿਵਾਰ ਨੂੰ ਸਦਮਾ , ਸਪੁੱਤਰ ਜਗਮੀਤ ਸਿੰਘ ਦਾ ਦਿਹਾਂਤ ਉੱਘੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ
Ad Position 24