29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦਿਲਬਰ ਪਰਿਵਾਰ ਨੂੰ ਸਦਮਾ , ਸਪੁੱਤਰ ਜਗਮੀਤ ਸਿੰਘ ਦਾ ਦਿਹਾਂਤ ਉੱਘੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਫੁੱਲਾਂਵਾਲ, 28 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਦੇ ਉਘੇ ਸਾਹਿਤਕਾਰ ਸਵ. ਹਰੀ ਸਿੰਘ ਦਿਲਬਰ ਦੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਪੁੱਤਰ ਜਗਮੀਤ ਸਿੰਘ ਦਿਲਬਰ ਦਾ ਦਿਹਾਂਤ ਹੋ ਗਿਆ।

Ad Position 21
No active advertisement
ਸਵ. ਜਗਮੀਤ ਸਿੰਘ ਦਿਲਬਰ 29-10-2026
ਫੁੱਲਾਂਵਾਲ, 28 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਦੇ ਉਘੇ ਸਾਹਿਤਕਾਰ ਸਵ. ਹਰੀ ਸਿੰਘ ਦਿਲਬਰ ਦੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਪੁੱਤਰ ਜਗਮੀਤ ਸਿੰਘ ਦਿਲਬਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 1 ਨਵੰਬਰ ਐਤਵਾਰ ਨੂੰ ਵੱਡਾ ਗੁਰਦੁਆਰਾ ਸਾਹਿਬ (ਦੋ ਗੇਟਾਂ ਵਾਲਾ) ਲਲਤੋਂ ਕਲਾਂ ਵਿਖੇ ਹੋ ਰਹੀ ਹੈ। ਇਸ ਮੌਕੇ ਦਿਲਬਰ ਪਰਿਵਾਰ ਨਾਲ ਜੋਰਾ ਸਿੰਘ ਚੌਹਾਨ, ਪ੍ਰਿੰਸੀਪਲ ਜਸਵੰਤ ਸਿੰਘ, ਡਾਕਟਰ ਪਰਮਦੀਪ ਕੌਰ, ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ, ਸੁਖਜਿੰਦਰ ਸਿੰਘ ਗਰੇਵਾਲ, ਜਗਦੀਪ ਸਿੰਘ, ਤਰਲੋਚਨ ਸਿੰਘ ਚਾਹਲ, ਰਣਜੀਤ ਸਿੰਘ, ਆੜ੍ਹਤੀਆ ਸੁਖਦੀਪ ਸਿੰਘ, ਜਤਿੰਦਰ ਸਿੰਘ, ਅਤਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਗਰਚਾ, ਰਾਮ ਸਿੰਘ ਗਰਚਾ, ਹਰਮਨਦੀਪ ਸਿੰਘ, ਗੁਰਵਿੰਦਰ ਸਿੰਘ ਭੰਗੂ, ਦਵਿੰਦਰ ਸਿੰਘ ਚੌਹਾਨ, ਆੜ੍ਹਤੀਆ ਪਰਮਿੰਦਰ ਸਿੰਘ, ਸੈਕਟਰੀ ਜਗਦੇਵ ਸਿੰਘ ਭੀਮਾ, ਸਾਹਿਤਕਾਰ ਸਭਾਵਾਂ, ਰਾਜਸੀ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਰਿਵਾਰਕ ਰਿਸ਼ਤੇਦਾਰਾਂ ਵਲੋਂ ਦਿਲਬਰ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁ... ਅਗਲੀ ਖ਼ਬਰ ਬਾਲ ਸੁਧਾਰ ਘਰ ਵਿਚੋਂ ਮੋਟਰਸਾਈਕਲ ਚੋਰੀ
Ad Position 24