28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਾਜਪਾ ਆਗੂਆਂ ਰਜਨੀਸ਼ ਧੀਮਾਨ , ਨਰਿੰਦਰ ਸਿੰਘ ਮੱਲ੍ਹੀ ਨੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

ਲੁਧਿਆਣਾ, 28 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਭਾਜਪਾ ਆਗੂਅ ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਕੌਂਸਲਰ ਸੁਮਨ ਵਰਮਾ, ਡਾ. ਨਿਰਮਲ ਨਈਅਰ ਅਤੇ ਕੇਸ਼ਵ ਗੁਪਤਾ ਨੇ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਭਾਜਪਾ ਆਗੂਅ ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਕੌਂਸਲਰ ਸੁਮਨ ਵਰਮਾ, ਡਾ. ਨਿਰਮਲ ਨਈਅਰ ਅਤੇ ਕੇਸ਼ਵ ਗੁਪਤਾ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪਾਰਟੀ ਦੀਆਂ ਸੰਗਠਨਾਤਮਕ ਗਤੀਵਿਧੀਆਂ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਆਗੂਆਂ ਨੇ ਸਥਾਨਕ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਮਜਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਅਹਿਮ ਹੈ। ਇਸ ਮੌਕੇ ਸੰਗਠਨ ਨਾਲ ਜੁੜੇ ਵੱਖ-ਵੱਖ ਮਾਮਲਿਆਂ ’ਤੇ ਵੀ ਚਰਚਾ ਹੋਈ। ਇਸ ਮੌਕੇ ਨਵਲ ਜੌਨ, ਡਾ.ਨਿਰਮਲ ਨਇਅਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਵਲੋਂ ਸਾਲਾਨਾ ਪੁਰਸਕਾਰਾਂ ਦਾ ਐਲਾਨ ਅਗਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਨੇ ਅੰਗਰੇਜੀ ਭਾਸ਼ਨ ਮੁਕਾਬਲਾ ਕਰਵਾਇਆ
Ad Position 24