02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜੀ . ਐਮ . ਟੀ . ਸਕੂਲ ’ ਚ ਫਿਟ ਇੰਡੀਆ ਫਰੀਡਮ ਰਨ 2026 ਕਰਵਾਈ

ਲੁਧਿਆਣਾ, 1 ਨਵੰਬਰ (ਭੁਪਿੰਦਰ ਸਿੰਘ ਬੈਂਸ)- ਜੀ. ਐਮ.

Ad Position 21
No active advertisement
ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਭੁਪਿੰਦਰ ਸਿੰਘ ਬੈਂਸ)- ਜੀ. ਐਮ. ਟੀ. ਪਬਲਿਕ ਸਕੂਲ, ਨੇੜੇ ਜਲੰਧਰ ਬਾਈਪਾਸ ਵਲੋਂ ਫਿਟ ਇੰਡੀਆ ਫਰੀਡਮ ਰਨ 2026 ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦੌੜ, ਸੈਰ ਅਤੇ ਵੱਖ-ਵੱਖ ਸਰੀਰਕ ਗਤੀਵਿਧੀਆਂ ਕੀਤੀਆਂ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਸ਼ੈਲੀ ਤੇ ਨਿਯਮਤ ਕਸਰਤ ਪ੍ਰਤੀ ਜਾਗਰੂਕ ਕਰਨਾ ਸੀ। ਸਕੂਲ ਦੇ ਪ੍ਰਿੰਸੀਪਲ ਜਸਬੀਰ ਕੌਰ ਬਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਰੋਜ਼ਾਨਾ ਸਰੀਰਕ ਗਤੀਵਿਧੀਆਂ ਨੂੰ ਜੀਵਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤ ਸਾਗਰ ਪਰਿਵਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਪੱਤਰਕਾਰਤਾ ਦੀ ਆਜ਼ਾਦੀ ਤੇ ਉੱਚ ਨੈਤਿਕ ਕਦਰਾਂ - ਕੀਮਤਾਂ ਬਣਾਈ ਰੱਖਣ ਲਈ ਬੁਲਰਿਆਂ ਇਕਜੁੱਟਤਾ ਪ੍ਰਗਟਾਈ ਪੰਜਾਬ ਤੇ ਚੰਡੀਗ...
Ad Position 24