02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਾਲਾਨਾ ਗੁਰਮਤਿ ਸਮਾਗਮ 9 ਨੂੰ

ਡਾਬਾ/ਲੁਹਾਰਾ, 1 ਨਵੰਬਰ (ਕੁਲਵੰਤ ਸਿੰਘ ਸੱਪਲ)- ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 15ਵਾਂ ਸਾਲਾਨਾ ਗੁਰਮਤਿ ਸਮਾਗਮ 9 ਨਵੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ, ਗਲੀ ਨੰ: 3, ਨਿਪੀ ਸਕੂਲ ਵਾਲੀ, ਨੇੜੇ ਕੁਆਲਿਟੀ ਰੋਡ, ਸ਼ਿਮਲਾਪੁਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਬੀਰ ਸਿੰਘ ਕਲਸੀ ਨੇ ਦੱਸਿਆ ਕਿ 9 ਨਵੰਬਰ ਦਿਨ ਸੋਮਵਾਰ ਨੂੰ ਬਾਬਾ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਸਵੇਰੇ 5:00 ਤੋਂ 7:00 ਵਜੇ ਤੱਕ ਆਸਾ ਦੀ ਵਾਰ ਕੀਰਤਨ ਭਾਈ ਪਰਮਿੰਦਰ ਸਿੰਘ ਦਾ ਜੱਥਾ (ਰਤਵਾੜਾ ਸਾਹਿਬ) ਵਾਲੇ ਕਰਨਗੇ ਅਤੇ 7:30 ਵਜੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 02-11-2026
ਡਾਬਾ/ਲੁਹਾਰਾ, 1 ਨਵੰਬਰ (ਕੁਲਵੰਤ ਸਿੰਘ ਸੱਪਲ)- ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 15ਵਾਂ ਸਾਲਾਨਾ ਗੁਰਮਤਿ ਸਮਾਗਮ 9 ਨਵੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ, ਗਲੀ ਨੰ: 3, ਨਿਪੀ ਸਕੂਲ ਵਾਲੀ, ਨੇੜੇ ਕੁਆਲਿਟੀ ਰੋਡ, ਸ਼ਿਮਲਾਪੁਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਬੀਰ ਸਿੰਘ ਕਲਸੀ ਨੇ ਦੱਸਿਆ ਕਿ 9 ਨਵੰਬਰ ਦਿਨ ਸੋਮਵਾਰ ਨੂੰ ਬਾਬਾ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਸਵੇਰੇ 5:00 ਤੋਂ 7:00 ਵਜੇ ਤੱਕ ਆਸਾ ਦੀ ਵਾਰ ਕੀਰਤਨ ਭਾਈ ਪਰਮਿੰਦਰ ਸਿੰਘ ਦਾ ਜੱਥਾ (ਰਤਵਾੜਾ ਸਾਹਿਬ) ਵਾਲੇ ਕਰਨਗੇ ਅਤੇ 7:30 ਵਜੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ। 9:30 ਤੋਂ 10:30 ਵਜੇ ਤੱਕ ਬੀਬੀ ਭਾਨੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕੀਰਤਨ, 10:30 ਤੋਂ 11:30 ਵਜੇ ਤੱਕ ਭਾਈ ਯੋਗੇਸ਼ ਸਿੰਘ ਲੁਧਿਆਣੇ ਵਾਲੇ, 11:30 ਤੋਂ 1:00 ਵਜੇ ਤੱਕ ਸੰਤ ਬਾਬਾ ਭਗਤ ਸਿੰਘ (ਖਾਸੀ ਢੱਕੀ ਸਾਹਿਬ ਵਾਲੇ) ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਵਾਤਾਵਰਨ ਨੂੰ ਸ਼ੁੱਧ ਤੇ ਸਾਫ ਰੱਖਣ ਲਈ ਲੁਧਿਆਣਾ ਵਾਸੀ ਗ੍ਰੀਨ ਦੀਵਾਲ਼ੀ ਮਨਾਉਣ - ਸਲੂਜਾ ਅਗਲੀ ਖ਼ਬਰ ਸੁਖਮਨੀ ਸਾਹਿਬ ਜੀ ਦੀ ਚੱਲ ਰਹੀ ਲੜੀਵਾਰ ਕਥਾ ਦੀ ਵਿਆਖਿਆ ਸੁਣ ਕੇ ਸੰਗਤਾਂ ਹੋਈਆਂ ਨਿਹਾਲ
Ad Position 24