05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਲੇਮ ਟਾਬਰੀ ਵਿਖੇ ਹੋਏ ਜਪ ਤਪ ਚੁਪਹਿਰਾ ਸਮਾਗਮ ’ ਚ ਵੱਡੀ ਗਿਣਤੀ ’ ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ

ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਲੇਮ ਟਾਬਰੀ ਵਿਖੇ ਹੋਏ ਜਪ ਤਪ ਚੁਪਹਿਰਾ ਸਮਾਗਮ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 06-11-2026
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਲੇਮ ਟਾਬਰੀ ਵਿਖੇ ਹੋਏ ਜਪ ਤਪ ਚੁਪਹਿਰਾ ਸਮਾਗਮ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਧਾਰਮਿਕ ਸ਼ਖਸ਼ੀਅਤ ਅਤੇ ਬਾਬਾ ਕੁੰਦਨ ਸਿੰਘ ਭਲਾਈ ਟਰਸਟ ਦੇ ਮੁੱਖ ਸੇਵਾਦਾਰ ਮਾਤਾ ਵਿਪਨਪ੍ਰੀਤ ਕੌਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰੀਆਂ ਭਰੀਆਂ। ਇਸ ਮੌਕੇ ਇਨ੍ਹਾਂ ਦੋਵਾਂ ਸ਼ਖਸੀਅਤਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਗੁਰਮੀਤ ਸਿੰਘ, ਅਮਰਜੀਤ ਸਿੰਘ ਹਰਮਨ ਟਰੇਡਰਜ਼. ਪ੍ਰਭ ਸਿਮਰਨ ਸਿੰਘ, ਭਗਤ ਪ੍ਰੀਤ ਸਿੰਘ, ਤਰਨਜੀਤ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਭੁਪਿੰਦਰ ਕੌਰ, ਬੀਬੀ ਨੀਲਮ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ . ਐਨ . ਆਈ . ਗ੍ਰੇਟਰ ਪੰਜਾਬ ਕਰੂਸੇਡਰਜ਼ ਵਲੋਂ ‘ ਰੋਡ ਟੂ ਗਲੋਰੀ ’ ਸੀਜ਼ਨ -6 ਕ੍ਰਿਕਟ ਟੂਰਨਾਮੈਂਟ 20 ਤੋਂ ਅਗਲੀ ਖ਼ਬਰ ਸਾਮਾਨ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ’ ਚ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਸਮੇਤ ਦੋ ਖ਼ਿਲਾਫ਼ ਕੇਸ ਦਰਜ
Ad Position 24