ਦਿਆਲ ਹੈਰੀਟੇਜ ਕਾਨਵੈਂਟ ਸਕੂਲ ’ ਚ ਦੀਵਾਲੀ ਮਨਾਈ
ਲੁਧਿਆਣਾ, 7 ਨਵੰਬਰ (ਭੁਪਿੰਦਰ ਸਿੰਘ ਬੈਂਸ)-ਟਿੱਬਾ ਰੋਡ ਸਥਿਤ ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਚ ਦੀਵਾਲੀ ਮੌਕੇ ਦੀਵਾ ਸਜਾਵਟ, ਕਲਾਸ ਸਜਾਵਟ, ਤੋਰਨ ਬਣਾਉਣ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
08-11-2026