07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੋਹਾਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੋਹਾਰਾ ਵਿਖੇ ਦੀਵਾਲੀ ਦਾ ਤਿਉਹਾਰ ਮੈਨੇਜਿੰਗ ਡਾਇਰੈਕਟਰ ਬਲਵੀਰ ਸਿੰਘ ਅਤੇ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ ਬਣਾਉਣ, ਦੀਵੇ ਸਜਾਉਣ ਅਤੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 08-11-2026
ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੋਹਾਰਾ ਵਿਖੇ ਦੀਵਾਲੀ ਦਾ ਤਿਉਹਾਰ ਮੈਨੇਜਿੰਗ ਡਾਇਰੈਕਟਰ ਬਲਵੀਰ ਸਿੰਘ ਅਤੇ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ ਬਣਾਉਣ, ਦੀਵੇ ਸਜਾਉਣ ਅਤੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲਿਆ। ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮਹੱਤਵ ਬਾਰੇ ਦੱਸਦਿਆਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਐਮ.ਡੀ. ਬਲਵੀਰ ਸਿੰਘ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਮੁੱਚਾ ਸਮਾਗਮ ਖੁਸ਼ੀ, ਉਤਸ਼ਾਹ ਅਤੇ ਆਪਸੀ ਪਿਆਰ ਦੇ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਆਖ਼ਰ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਲ ਉਮੀਦਵਾਰ ਲੱਭਿਆ.! ਸੁਖਬੀਰ ਬਾਦਲ ਪਿੰਡ ਨੱਥੋਵਾਲ ਵਿਖੇ 13 ਨੂੰ... ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਕਾਨਫ਼ਰੰਸ ਵਿਚ ਹਾਸਲ ਕੀਤੇ ਪ੍ਰਮੁੱਖ ਸਨਮਾਨ
Ad Position 24