07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

ਲੁਧਿਆਣਾ, 7 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਦੇ ਬੱਚਿਆਂ ਨੇ ਝਾਕੀਆਂ ਪੇਸ਼ ਕੀਤੀਆਂ।

Ad Position 21
No active advertisement
ਅਜੀਤ ਡੈਸਕ 08-11-2026
ਲੁਧਿਆਣਾ, 7 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਦੇ ਬੱਚਿਆਂ ਨੇ ਝਾਕੀਆਂ ਪੇਸ਼ ਕੀਤੀਆਂ। ਸਕੂਲ ਵਿਚ ਬੱਚਿਆਂ ਵਲੋਂ ਦੀਵਾਲੀ ਥੀਮ ‘ਤੇ ਸਜਾਵਟ, ਦੀਵੇ ਬਣਾਉਣ, ਰੰਗੋਲੀ ਤੇ ਬੈਸਟ ਆਊਟ ਆਫ ਵੇਸਟ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਬੱਚਿਆਂ ਨੇ ਗੋ ਗ੍ਰੀਨ ਰੈਲੀ ਰਾਹੀਂ ਪਟਾਕੇ ਨਾ ਚਲਾਉਣ ਤੇ ਵਾਤਾਵਰਨ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਰਾਮਦ ਕੀਤੇ ਗਏ 700 ਮੋਬਾਈਲ ਪੁਲਿਸ ਨੇ ਮਾਲਕਾਂ ਹਵਾਲੇ ਕੀਤੇ ਅਗਲੀ ਖ਼ਬਰ ਪੀ . ਏ . ਯੂ . ਦਾ ਅੰਤਰ ਕਾਲਜ ਯੁਵਕ ਮੇਲਾ ਧੂਮ - ਧੜੱਕੇ ਨਾਲ ਨੇਪਰੇ ਚੜ੍ਹਿਆ
Ad Position 24