08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ-ਮੁੱਲਾਂਪੁਰ

ਚੌਂਕੀਮਾਨ, 9 ਨਵੰਬਰ (ਤੇਜਿੰਦਰ ਸਿੰਘ ਚੱਢਾ) ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਜਿਸ ਦਾ ਕਾਰਨ ਲੋਕ ਸੂਬੇ ਦੀ ‘ਆਪ’ ਸਰਕਾਰ ਤੋਂ ਅੱਕ ਚੁੱਕੇ ਹਨ, ਕਿਉਂਕਿ ਸੂਬੇ ਵਿਚ ਕਾਨੂੰਨ ਵਿਵਸਥਾ ਵਿਗੜੀ ਪਈ ਹੈ। ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 10-11-2026
ਚੌਂਕੀਮਾਨ, 9 ਨਵੰਬਰ (ਤੇਜਿੰਦਰ ਸਿੰਘ ਚੱਢਾ) ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਜਿਸ ਦਾ ਕਾਰਨ ਲੋਕ ਸੂਬੇ ਦੀ ‘ਆਪ’ ਸਰਕਾਰ ਤੋਂ ਅੱਕ ਚੁੱਕੇ ਹਨ, ਕਿਉਂਕਿ ਸੂਬੇ ਵਿਚ ਕਾਨੂੰਨ ਵਿਵਸਥਾ ਵਿਗੜੀ ਪਈ ਹੈ। ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਸੂਬੇ ਵਿਚੋਂ ਭ੍ਰਿਸ਼ਟਾਚਾਰ, ਰਿਸ਼ਵਤਖੋਰੀ, ਰੇਤ ਮਾਫੀਆਂ ਸਮੇਤ ਨਸ਼ੇ ਨੂੰ ਕਾਂਗਰਸ ਦੀ ਸਰਕਾਰ ਬਣਦਿਆਂ ਖ਼ਤਮ ਕੀਤਾ ਜਾਵੇਗਾ ਤੇ ਗੈਂਗਸਟਰਾਂ ਤੇ ਸਰਾਰਤੀ ਅਨਸਰਾਂ ਨੂੰ ਨਕੇਲ ਪਾਈ ਜਾਵੇਗੀ ਤੇ ਸੂਬੇ ਨੂੰ ਆਰਥਿਕ ਪੱਖੋ ਮਜ਼ਬੂਤ ਕਤਿਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਇਆ ਦੇਵੀ ਗੋਇਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡੀ . ਏ . ਵੀ . ਪਬਲਿਕ ਸਕੂਲ ਨੇ ਲੋੜਵੰਦਾਂ ਨਾਲ ਕੀਤੀਆਂ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ
Ad Position 24