08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜੇਲ੍ਹ ਵਿਚੋਂ ਮੋਬਾਈਲ ਬਰਾਮਦ

ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਮੋਬਾਈਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 10-11-2026
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਮੋਬਾਈਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਹਵਾਲਾਤੀ ਗੁਰਬਖ਼ਸ਼ ਸਿੰਘ ਅਤੇ ਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜੇਲ੍ਹ ਅਧਿਕਾਰੀਆਂ ਵਲੋਂ ਇਹਨਾਂ ਦੇ ਕਬਜ਼ੇ ਵਿਚੋਂ ਇਕ ਮੋਬਾਈਲ ਬਰਾਮਦ ਕੀਤਾ ਹੈ, ਜਿਸ ਰਾਹੀਂ ਇਹ ਕਥਿਤ ਦੋਸ਼ੀ ਬਾਹਰ ਗੱਲਬਾਤ ਕਰ ਰਹੇ ਸਨ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਭ ਤੋਂ ਵੱਡੇ ਖੇਤੀਬਾੜੀ ਬਲਾਕ ਦੀ ਤਰਸਯੋਗ ਕਹਾਣੀ, ਮਹਿਜ਼ ਦੋ ਅਧਿਕਾਰੀ ਸੰਭਾਲ ਰਹੇ ਸੈਂਕੜੇ ਪਿੰਡਾ ਦੀ ਕਮਾਨ ਅਗਲੀ ਖ਼ਬਰ ਖੰਨਾ ਸ਼ਹਿਰ ਦੀ ਕੇਹਰ ਸਿੰਘ ਕਾਲੋਨੀ ’ਚ ਦੀਵਾਲੀ ਦੀ ਰਾਤ ਨੂੰ ਖ਼ੂਨੀ ਝੜਪ
Ad Position 24