11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਨੀ ਕੈਂਥ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਹਰਿਆਣਾ ਦੇ ਮੁੱੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਹੋਇਆ।

Ad Position 21
No active advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਦੌਰਾਨ ਗਗਨਦੀਪ ਸਿੰਘ ਸੰਨੀ ਕੈਂਥ। ਤਸਵੀਰ-ਸੇਵਕ ਸਿੰਘ 12-11-2026
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਹਰਿਆਣਾ ਦੇ ਮੁੱੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਹਲਕਾ ਗਿੱਲ ਦੀ ਸਿਆਸੀ ਸਥਿਤੀ, ਇਲਾਕੇ ਦੇ ਵਿਕਾਸ ਕਾਰਜਾਂ, ਪਾਰਟੀ ਦੀਆਂ ਸਰਗਰਮੀਆਂ ਅਤੇ ਪਿੰਡ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵੀ ਚਰਚਾ ਕੀਤੀ ਗਈ। ਸੰਨੀ ਕੈਂਥ ਨੇ ਕਿਹਾ ਕਿ ਹਲਕਾ ਗਿੱਲ ਵਿਚ ਭਾਜਪਾ ਦੇ ਜਨਸੰਪਰਕ ਅਤੇ ਸੰਗਠਨ ਦੇ ਵਿਸਥਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਮਾਂ ਦੇਣ ਅਤੇ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕਾਲਜ ਪ੍ਰੋਫ਼ੈਸਰਾਂ ਨੇ ਉੱਚ ਸਿੱਖਿਆ ’ ਚ ਸੁਧਾਰਾਂ ਲਈ ਪਰਗਟ ਸਿੰਘ ਵੱਲ ਕੀਤਾ ਰੁਖ਼ ਅਗਲੀ ਖ਼ਬਰ ਕਿਸਾਨਾਂ ਦੇ ਖੇਤਾਂ ਦੀਆਂ ਦਰਜਨ ਤੋਂ ਵੱਧ ਮੋਟਰਾਂ ਤੋਂ ਤਾਰਾਂ ਅਤੇ ਸਾਮਾਨ ਚੋਰੀ
Ad Position 24