13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜੂਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਚੋਣ ਟਰਾਇਲ ਕੱਲ੍ਹ

ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਕਪਿਲ ਸੇਠ ਅਤੇ ਜਨਰਲ ਸਕੱਤਰ ਤਰੁਣ ਬਤੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 27, 28 ਅਤੇ 29 ਨਵੰਬਰ ਨੂੰ ਮੋਗਾ ਵਿਖੇ ਜੂਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਲੁਧਿਆਣਾ ਜ਼ਿਲ੍ਹੇ ਦੀ ਟੀਮ ਦੇ ਚੋਣ ਟਰਾਇਲ ਮਿਤੀ 15 ਨਵੰਬਰ, ਦਿਨ ਐਤਵਾਰ, ਸਵੇਰੇ 9:00 ਵਜੇ ਸਰਕਾਰੀ ਕਾਲਜ, ਲੁਧਿਆਣਾ ਵਿਖੇ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਕਪਿਲ ਸੇਠ ਅਤੇ ਜਨਰਲ ਸਕੱਤਰ ਤਰੁਣ ਬਤੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 27, 28 ਅਤੇ 29 ਨਵੰਬਰ ਨੂੰ ਮੋਗਾ ਵਿਖੇ ਜੂਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਲੁਧਿਆਣਾ ਜ਼ਿਲ੍ਹੇ ਦੀ ਟੀਮ ਦੇ ਚੋਣ ਟਰਾਇਲ ਮਿਤੀ 15 ਨਵੰਬਰ, ਦਿਨ ਐਤਵਾਰ, ਸਵੇਰੇ 9:00 ਵਜੇ ਸਰਕਾਰੀ ਕਾਲਜ, ਲੁਧਿਆਣਾ ਵਿਖੇ ਕਰਵਾਏ ਜਾਣਗੇ।ਜਿਨ੍ਹਾਂ ਖਿਡਾਰੀਆਂ ਦੀ ਜਨਮ ਮਿਤੀ 1 ਜਨਵਰੀ 2009 ਜਾਂ ਇਸ ਤੋਂ ਬਾਅਦ ਦੀ ਹੈ, ਉਹ ਆਪਣੇ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਟਰਾਇਲਾਂ ਵਿੱਚ ਪਹੁੰਚਣ। ਸਾਰੇ ਖਿਡਾਰੀ ਨਿਰਧਾਰਤ ਸਮੇਂ ਅਨੁਸਾਰ ਪਹੁੰਚਣ, ਤਾਂ ਜੋ ਚੋਣ ਟਰਾਇਲ ਸਮੇਂ ਸਿਰ ਸ਼ੁਰੂ ਕਰਵਾਏ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਆਰ . ਜੀ . ਹਸਪਤਾਲ ਵਿਖੇ “ ਰੋਬੋ 360” ਰੋਬੋਟਿਕ ਸਰਜਰੀ ਵਰਕਸ਼ਾਪ ’ ਚ ਡਾ . ਲੂਥਰਾ ਨੇ ਲਾਈਵ ਰੋਬੋਟਿਕ ਸਰਜਰੀਆਂ ਦਾ ਕੀ... ਅਗਲੀ ਖ਼ਬਰ ਪੰਜਾਬ ’ ਚ ਨਸ਼ਿਆਂ ਨਾਲ ਹੋ ਰਹੇ ਜਵਾਨੀ ਦੇ ਘਾਣ ਨੂੰ ਕਾਂਗਰਸ ਕਿਸੇ ਵੀ ਕੀਮਤ ’ ਤੇ ਬਰਦਾਸ਼ਤ ਨਹੀਂ ਕਰੇਗੀ - ਚੰਨੀ
Ad Position 24