14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕੰਪਨੀ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੰਜ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਐਰੋਵਾਟਰ ਫਰੰਟ ਪ੍ਰਾਈਵੇਟ ਲਿਮਟਿਡ ਦੇ ਅਧਿਕਾਰਿਤ ਵਰੁਣ ਜੈਨ ਵਾਸੀ ਪਿੰਡ ਦੇਤਵਾਲ ਦੀ ਸ਼ਿਕਾਇਤ ’ਤੇ ਭੁਪਿੰਦਰ ਕੌਰ ਪਤਨੀ ਮਹਿੰਦਰ ਸਿੰਘ ਉਰਫ ਸੁਖਦੇਵ ਸਿੰਘ ਵਾਸੀ ਪਿੰਡ ਦਾਖਾ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਸੈਂਟਰਾ ਗਰੀਨ ਕਾਲੋਨੀ ਪੱਖੋਵਾਲ ਰੋਡ ਯਾਦਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਲਵਦੀਪ ਸ਼ਰਮਾ ਪੁੱਤਰ ਬਲਵਿੰਦਰ ਕੁਮਾਰ ਅਤੇ ਲਖਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਕੰਪਨੀ ਦੀ ਜਾਇਦਾਦ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਹੜੱਪਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।

Ad Position 21
No active advertisement
ਅਜੀਤ ਡੈਸਕ 15-11-2026
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਐਰੋਵਾਟਰ ਫਰੰਟ ਪ੍ਰਾਈਵੇਟ ਲਿਮਟਿਡ ਦੇ ਅਧਿਕਾਰਿਤ ਵਰੁਣ ਜੈਨ ਵਾਸੀ ਪਿੰਡ ਦੇਤਵਾਲ ਦੀ ਸ਼ਿਕਾਇਤ ’ਤੇ ਭੁਪਿੰਦਰ ਕੌਰ ਪਤਨੀ ਮਹਿੰਦਰ ਸਿੰਘ ਉਰਫ ਸੁਖਦੇਵ ਸਿੰਘ ਵਾਸੀ ਪਿੰਡ ਦਾਖਾ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਸੈਂਟਰਾ ਗਰੀਨ ਕਾਲੋਨੀ ਪੱਖੋਵਾਲ ਰੋਡ ਯਾਦਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਲਵਦੀਪ ਸ਼ਰਮਾ ਪੁੱਤਰ ਬਲਵਿੰਦਰ ਕੁਮਾਰ ਅਤੇ ਲਖਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਕੰਪਨੀ ਦੀ ਜਾਇਦਾਦ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਹੜੱਪਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਚੋਂ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਕੂੜੇ ਦੇ ਪਹਾੜ ਹਟਾਉਣ ਲਈ ਹਰਕਤ ’ਚ ਆਇਆ ਨਗਰ ਨਿਗਮ, ਹੁਣ ਦਿਨ ਰਾਤ ਚੱਲੇਗੀ ਸਫ਼ਾਈ ਮੁਹਿੰਮ
Ad Position 24