15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਧਰਾਵਾਥ ਸਾਈ ਪ੍ਰਕਾਸ਼ ਗੁਰਦੁਆਰਾ ਸ਼ੀਹਦ ਬਾਬਾ ਦੀਪ ਸਿੰਘ ਜੀ ਵਿਖੇ ਹੋਏ ਨਤਮਸਤਕ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਧਰਾਵਥ ਸਾਈ ਪ੍ਰਕਾਸ਼ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਵਿਖੇ ਨਤਮਸਤਕ ਹੋਏ । ਇਸ ਮੌਕੇ ਗੁਰਦੁਆਰਾ ਦੇ ਟਰੱਸਟੀ ਅਮਰਜੀਤ ਸਿੰਘ ਟਿੱਕਾ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਬਾਰੇ ਪੜ੍ਹਦਿਆਂ ਬਾਬਾ ਦੀਪ ਸਿੰਘ ਜੀ ਬਾਰੇ ਪੜ੍ਹਿਆ ਸੀ ਤਾਂ ਮੇਰੀ ਬਾਬਾ ਦੀਪ ਸਿੰਘ ਜੀ ਪ੍ਰਤੀ ਬਹੁਤ ਸ਼ਰਧਾ ਹੈ ਅਤੇ ਇਸ ਲਈ ਉਹ ਇਸ ਅਸਥਾਨ ਤੇ ਨਤਮਸਤਕ ਹੋਣ ਲਈ ਆਏ ਹਨ।

Ad Position 21
No active advertisement
ਅਜੀਤ ਡੈਸਕ 16-11-2026
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਧਰਾਵਥ ਸਾਈ ਪ੍ਰਕਾਸ਼ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਵਿਖੇ ਨਤਮਸਤਕ ਹੋਏ । ਇਸ ਮੌਕੇ ਗੁਰਦੁਆਰਾ ਦੇ ਟਰੱਸਟੀ ਅਮਰਜੀਤ ਸਿੰਘ ਟਿੱਕਾ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਬਾਰੇ ਪੜ੍ਹਦਿਆਂ ਬਾਬਾ ਦੀਪ ਸਿੰਘ ਜੀ ਬਾਰੇ ਪੜ੍ਹਿਆ ਸੀ ਤਾਂ ਮੇਰੀ ਬਾਬਾ ਦੀਪ ਸਿੰਘ ਜੀ ਪ੍ਰਤੀ ਬਹੁਤ ਸ਼ਰਧਾ ਹੈ ਅਤੇ ਇਸ ਲਈ ਉਹ ਇਸ ਅਸਥਾਨ ਤੇ ਨਤਮਸਤਕ ਹੋਣ ਲਈ ਆਏ ਹਨ। ਪੁਲਿਸ ਅਧਿਕਾਰੀ ਵੱਲੋਂ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ ਗਿਆ, ਉਪਰੰਤ ਗੁਰਦੁਆਰਾ ਕਮੇਟੀ ਨੇ ਸਿਰੋਪਾ ਦੇ ਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੂਰਿਆਉਦੈ ਮਨਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਛੱਠ ਪੂਜਾ ਦਾ ਪ੍ਰਬੰਧ ਅਗਲੀ ਖ਼ਬਰ ਕੇਂਦਰੀ ਜੇਲ੍ਹ ’ ਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਤਿੰਨ ਬੰਦਿਆਂ ਸਮੇਤ ਚਾਰ ਖਿਲਾਫ਼ ਕੇਸ ਦਰਜ
Ad Position 24