16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਛੱਠ ਪੂਜਾ ਭਾਰਤੀ ਸੱਭਿਆਚਾਰ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ - ਮੁਹੰਮਦ ਗੁਲਾਬ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਮੁਹੰਮਦ ਗੁਲਾਬ ਨੇ ਫੋਕਲ ਪੁਆਇੰਟ ਵਿਖੇ ਰਾਸ਼ਟਰੀ ਜਨਤਾ ਦਲ ਪੰਜਾਬ ਦੇ ਪ੍ਰਧਾਨ ਵਿਪਨ ਕੁਮਾਰ ਗੁਪਤਾ, ਬਾਬੂ ਰਾਮ ਯਾਦਵ ਅਤੇ ਪੂਰਵਾਂਚਲ ਛੱਠ ਪੂਜਾ ਕਮੇਟੀ ਵਲੋਂ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਛੱਠ ਪੂਜਾ ਦੀਆਂ ਵਧਾਈਆਂ ਦਿੱਤੀਆਂ ਅਤੇ ਪੂਜਾ ਸਮਾਗਮ ਵਿਚ ਸੇਵਾ ਵੀ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਮੁਹੰਮਦ ਗੁਲਾਬ ਨੇ ਫੋਕਲ ਪੁਆਇੰਟ ਵਿਖੇ ਰਾਸ਼ਟਰੀ ਜਨਤਾ ਦਲ ਪੰਜਾਬ ਦੇ ਪ੍ਰਧਾਨ ਵਿਪਨ ਕੁਮਾਰ ਗੁਪਤਾ, ਬਾਬੂ ਰਾਮ ਯਾਦਵ ਅਤੇ ਪੂਰਵਾਂਚਲ ਛੱਠ ਪੂਜਾ ਕਮੇਟੀ ਵਲੋਂ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਛੱਠ ਪੂਜਾ ਦੀਆਂ ਵਧਾਈਆਂ ਦਿੱਤੀਆਂ ਅਤੇ ਪੂਜਾ ਸਮਾਗਮ ਵਿਚ ਸੇਵਾ ਵੀ ਕੀਤੀ। ਗੁਲਾਬ ਨੇ ਕਿਹਾ ਕਿ ਛੱਠ ਪੂਜਾ ਭਾਰਤੀ ਸਭਿਆਚਾਰ, ਧਾਰਮਿਕ ਆਸਥਾ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਕਾਂਗਰਸ ਪਾਰਟੀ ਹਮੇਸ਼ਾ ਸਾਰੇ ਧਰਮਾਂ ਅਤੇ ਭਾਈਚਾਰਿਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਆਈ ਹੈ। ਉਨ੍ਹਾਂ ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਕਮੇਟੀ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਮਿਲੇ ਸਨਮਾਨ ਅਤੇ ਪਿਆਰ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਦੇ ਖੇਡ ਸਮਾਰੋਹ ‘ ਰਫ਼ਤਾਰ 2026’ ਦਾ ਸ਼ਾਨਦਾਰ ਸਮਾਪਨ ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਦੀਆਂ ਵਿਦਿਆਰਥਣਾਂ ਨੇ ਵਾਲੀਬਾਲ ਮੁਕਾਬਲੇ ’ ਚ ਦੂਜਾ ਸਥਾਨ ਕੀਤਾ ਹਾਸਿਲ
Ad Position 24