17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼ੱਕੀ ਹਾਲਾਤਾਂ ’ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫ਼ੀਲਡ ਗੰਜ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖ਼ਤ ਰਣਜੀਤ ਵਜੋਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫ਼ੀਲਡ ਗੰਜ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖ਼ਤ ਰਣਜੀਤ ਵਜੋਂ ਕੀਤੀ ਗਈ ਹੈ। ਉਸਦੀ ਉਮਰ 26 ਸਾਲ ਦੇ ਕਰੀਬ ਸੀ ਤੇ ਚਾਰ ਸਾਲ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਮ੍ਰਿਤਕ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਜਦਕਿ ਮ੍ਰਿਤਕ ਦੇ ਵਾਰਸਾਂ ਨੇ ਉਸਦੇ ਸਹੁਰੇ ਪਰਿਵਾਰ ’ਤੇ ਤੰਗ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਐਨ . ਐਚ . ਐਮ . ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਚੋਣ ਸੰਪਨ-ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ, ਜਨਰਲ ਸਕੱਤਰ ਬਘੇਲ ਸ...
Ad Position 24