18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਿਊਂਸੀਪਲ ਕਰਮਚਾਰੀ ਦਲ ਦੇ ਵਫ਼ਦ ਨੇ ਨਿਗਮ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਿਊਂਸੀਪਲ ਕਰਮਚਾਰੀ ਦਲ ਦੇ ਪ੍ਰਧਾਨ ਚੌਧਰੀ ਯਸ਼ਪਾਲ ਦੀ ਅਗਵਾਈ ਹੇਠ ਇਕ ਵਫ਼ਦ ਨੇ ਨਵ ਨਿਯੁਕਤ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨਾਲ ਨਿਗਮ ਦਫ਼ਤਰ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਦਾ ਸਵਾਗਤ ਤੇ ਸਨਮਾਨ ਕੀਤਾ। ਇਸ ਮੌਕੇ ਚੌਧਰੀ ਯਸ਼ਪਾਲ ਨੇ ਕਮਿਸ਼ਨਰ ਦੀ ਨਿਯੁਕਤੀ ਨੂੰ ਸ਼ਹਿਰ ਲਈ ਚੰਗਾ ਕਦਮ ਦੱਸਦਿਆਂ ਭਰੋਸਾ ਦਿੱਤਾ ਕਿ ਮਿਊਂਸੀਪਲ ਕਰਮਚਾਰੀ ਦਲ ਤੇ ਸਮੁੱਚੀ ਟੀਮ ਸ਼ਹਿਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਨਿਗਮ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਵੇਗੀ।

Ad Position 21
No active advertisement
ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਿਊਂਸੀਪਲ ਕਰਮਚਾਰੀ ਦਲ ਦੇ ਪ੍ਰਧਾਨ ਚੌਧਰੀ ਯਸ਼ਪਾਲ ਦੀ ਅਗਵਾਈ ਹੇਠ ਇਕ ਵਫ਼ਦ ਨੇ ਨਵ ਨਿਯੁਕਤ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨਾਲ ਨਿਗਮ ਦਫ਼ਤਰ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਦਾ ਸਵਾਗਤ ਤੇ ਸਨਮਾਨ ਕੀਤਾ। ਇਸ ਮੌਕੇ ਚੌਧਰੀ ਯਸ਼ਪਾਲ ਨੇ ਕਮਿਸ਼ਨਰ ਦੀ ਨਿਯੁਕਤੀ ਨੂੰ ਸ਼ਹਿਰ ਲਈ ਚੰਗਾ ਕਦਮ ਦੱਸਦਿਆਂ ਭਰੋਸਾ ਦਿੱਤਾ ਕਿ ਮਿਊਂਸੀਪਲ ਕਰਮਚਾਰੀ ਦਲ ਤੇ ਸਮੁੱਚੀ ਟੀਮ ਸ਼ਹਿਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਨਿਗਮ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਬਿਹਤਰੀ ਲਈ ਸਾਰੇ ਮਿਲ ਕੇ ਕੰਮ ਕਰਨਗੇ। ਇਸ ਮੌਕੇ ਦੇਵ ਰਾਜ ਅਸੁਰ, ਅਸ਼ੋਕ ਦਾਨਵ, ਜਤਿੰਦਰ ਘਾਵਰੀ, ਲਵ ਦ੍ਰਾਵਿੜ, ਤਕਸ਼ਨ ਬੱਗਣ, ਅਦਿੱਤਯ ਬੱਗਣ, ਅਜੇ ਸਭਰਵਾਲ, ਸੁਨੀਲ ਹੰਸ, ਰੋਬਿਨ ਤੇ ਵਿਨੇ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੰਪੈਕਟਰਾਂ ਤੋਂ ਕੂੜਾ ਚੁੱਕਣ ਦੇ ਮਾਮਲੇ ’ ਚ ਰਾਕੇਸ਼ ਪਰਾਸ਼ਰ ਨੇ ਨਿਗਮ ਕਮਿਸ਼ਨਰ ਕੋਲ ਚੁੱਕਿਆ ਮੁੱਦਾ ਅਗਲੀ ਖ਼ਬਰ ਸ੍ਰੀ ਤੀਰੁਪਤੀ ਬਾਲਾ ਜੀ ਰੱਥ ਯਾਤਰਾ 20 ਦਸੰਬਰ ਨੂੰ
Ad Position 24