18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹਾ ਟੈਕ ਫੇਅਰ ’ ਚ ਵਿਦਿਆਰਥੀਆਂ ਨੇ ਦਿਖਾਈ ਤਕਨੀਕੀ ਪ੍ਰਤਿਭਾ

ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਆਈਆਈਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਟੈਕ ਫੇਅਰ 2026-27 ਮੈਰੀਟੋਰੀਅਸ ਸਕੂਲ, ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿਚ ਜ਼ਿਲ੍ਹੇ ਦੇ 24 ਪੀ.

Ad Position 21
No active advertisement
ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਆਈਆਈਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਟੈਕ ਫੇਅਰ 2026-27 ਮੈਰੀਟੋਰੀਅਸ ਸਕੂਲ, ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿਚ ਜ਼ਿਲ੍ਹੇ ਦੇ 24 ਪੀ.ਐਮ.ਸ਼੍ਰੀ ਸਕੂਲਾਂ ਅਤੇ 6 ਨਾਨ ਪੀ.ਐਮ.ਸ਼੍ਰੀ ਸਕੂਲਾਂ ਦੀਆਂ ਟੀਮਾਂ ਨੇ ਭਾਗ ਲੈਂਦਿਆਂ ਵੱਖ-ਵੱਖ ਤਕਨੀਕੀ ਪ੍ਰੋਜੈਕਟ ਪੇਸ਼ ਕੀਤੇ। ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ 3100, 2100 ਅਤੇ 1100 ਰੁਪਏ ਦੇ ਨਗਦ ਇਨਾਮਾਂ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਨਵੀਨਤਮ ਸੋਚ, ਤਕਨੀਕੀ ਹੁਨਰ ਅਤੇ ਰਚਨਾਤਮਕਤਾ ਦੀ ਸ਼ਲਾਘਾ ਕਰਦਿਆਂ ਅਜਿਹੇ ਮੁਕਾਬਲਿਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਲਾਹੇਵੰਦ ਦੱਸਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਦੇਬੀ ਦੀ ਅਗਵਾਈ ਹੇਠ ਬੱਸਾਂ ਦਾ ਕਾਫਲਾ ਸਮਰਸਤਾ ਸੰਕਲਪ ਯਾਤਰਾ ’ ਚ ਸ਼ਾਮਿਲ ਹੋਣ ਲਈ ਹੋਇਆ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹੀ ਪਿੰਡ ’ ਚ ਨਸ਼ੇ ਨਹੀਂ ਰੋਕ ਸਕੇ - ਹਰਸਿਮਰਤ ਕੌਰ ਬਾਦਲ
Ad Position 24