19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਅੱਜ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਵਿਖੇ ਅੱਜ 20 ਨਵੰਬਰ ਦਿਨ ਸੁੱਕਰਵਾਰ ਨੂੰ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਵਿਚ ਭਾਈ ਅਨੰਤਵੀਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਗੁਰਕਿਰਤ ਸਿੰਘ, ਭਾਈ ਅਰਵਿੰਦਰ ਸਿੰਘ ਨੂਰ ਅਤੇ ਭਾਈ ਸੁਰਿੰਦਰ ਸਿੰਘ ਆਦਿ ਰਾਗੀ ਜੱਥੇ ਹਾਜ਼ਰੀਆਂ ਭਰਕੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਵਿਖੇ ਅੱਜ 20 ਨਵੰਬਰ ਦਿਨ ਸੁੱਕਰਵਾਰ ਨੂੰ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਵਿਚ ਭਾਈ ਅਨੰਤਵੀਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਗੁਰਕਿਰਤ ਸਿੰਘ, ਭਾਈ ਅਰਵਿੰਦਰ ਸਿੰਘ ਨੂਰ ਅਤੇ ਭਾਈ ਸੁਰਿੰਦਰ ਸਿੰਘ ਆਦਿ ਰਾਗੀ ਜੱਥੇ ਹਾਜ਼ਰੀਆਂ ਭਰਕੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਰਿਵਾਰ ਸਮੇਤ ਸਮਾਗਮਾਂ ‘ਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਕੰਵਲਨੈਣ ਸਿੰਘ ਭਾਟੀਆ ਵੀ ਮੌਜੂਦ ਸਨ। ਉਹਨਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਡੀ . ਸੀ . ਨੇ ਚੱਲ ਰਹੀ ਜਨਗਣਨਾ ਲਈ ‘ ਸਵੈ - ਗਣਨਾ ’ ਰਾਹੀਂ ਆਪਣਾ ਵੇਰਵਾ ਕੀਤਾ ਦਰਜ ਅਗਲੀ ਖ਼ਬਰ ਗੁਰਪੁਰਬ ਸਮਾਗਮਾਂ ਤੋਂ ਪਹਿਲਾਂ ਸਫ਼ਾਈ ਯਕੀਨੀ ਬਣਾਉਣ ਲਈ ਜ਼ੋਨਲ ਕਮਿਸ਼ਨਰ ਮੈਦਾਨ ’ਚ ਉਤਰੇ
Ad Position 24