19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਤਿਗੁਰੂ ਉਦੇ ਸਿੰਘ ਜੀ ਨੇ ਭਾਈ ਜੀ ਦੇ ਪਰਿਵਾਰ ਨੂੰ ਦਿੱਤਾ ਅਸ਼ੀਰਵਾਦ

ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)-ਰਾਮਗੜ੍ਹੀਆ ਬ੍ਰਦਰਹੁੱਡ ਮਹਾਂਸਭਾ ਦੇ ਕੌਮੀ ਚੇਅਰਮੈਨ ਸੁਰਿੰਦਰ ਸਿੰਘ ਮੈਪਕੋ (ਭਾਈ ਜੀ) ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਪਨੇਸਰ, ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਪਰਿਵਾਰ ਨੂੰ ਅਸ਼ੀਰਵਾਦ ਦੇਣ ਲਈ ਅੱਜ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਜੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਦਰਸ਼ਨ ਦਿੱਤੇ।

Ad Position 21
No active advertisement
ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)-ਰਾਮਗੜ੍ਹੀਆ ਬ੍ਰਦਰਹੁੱਡ ਮਹਾਂਸਭਾ ਦੇ ਕੌਮੀ ਚੇਅਰਮੈਨ ਸੁਰਿੰਦਰ ਸਿੰਘ ਮੈਪਕੋ (ਭਾਈ ਜੀ) ਦੀ ਧਰਮ ਪਤਨੀ ਬੀਬੀ ਅਮਰਜੀਤ ਕੌਰ ਪਨੇਸਰ, ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਪਰਿਵਾਰ ਨੂੰ ਅਸ਼ੀਰਵਾਦ ਦੇਣ ਲਈ ਅੱਜ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਜੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਦਰਸ਼ਨ ਦਿੱਤੇ। ਸਤਿਗੁਰੂ ਜੀ ਨੇ ਪਰਿਵਾਰ ਨੂੰ ਰੋਜ਼ਾਨਾ ਇਕ ਘੰਟਾ ਨਾਮ ਸਿਮਰਨ ਕਰਨ ਦਾ ਉਪਦੇਸ਼ ਦਿੱਤਾ ਤੇ ਬੱਚਿਆਂ ਨੂੰ ਸਿੱਖੀ ਸਰੂਪ ’ਤੇ ਪਹਿਰਾ ਦੇਣ ਲਈ ਆਖਿਆ। ਇਸ ਮੌਕੇ ਪੂਜਨੀਕ ਮਾਤਾ ਗੁਰਸ਼ਰਨ ਕੌਰ ਜੀ, ਸੇਵਕ ਕਰਤਾਰ ਸਿੰਘ, ਸੇਵਕ ਆਸਾ ਸਿੰਘ ਮਾਨ, ਸੂਬਾ ਬਲਵਿੰਦਰ ਸਿੰਘ ਝੱਲ, ਸੂਬਾ ਹਰਭਜਨ ਸਿੰਘ, ਜੱਗੀ ਸੀਬੀਆ, ਗੁਰਮੀਤ ਸਿੰਘ, ਗੁਰਦੇਵ ਸਿੰਘ ਮੈਪਕੋ, ਗੁਰਦਿੱਤ ਸਿੰਘ ਪਨੇਸਰ, ਜਥੇਦਾਰ ਜਸਪਾਲ ਸਿੰਘ ਮੁੰਬਈ ਤੇ ਪ੍ਰੈੱਸ ਸਕੱਤਰ ਲਖਵੀਰ ਸਿੰਘ ਬੱਦੋਵਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਅੱਜ ਅਗਲੀ ਖ਼ਬਰ ਡਾ . ਰਜਨੀ ਸ਼ਰਮਾ ਨੇ ਪੀ . ਏ . ਯੂ . ਦੇ ਬੌਟਨੀ ਵਿਭਾਗ ਦੇ ਮੁਖੀ ਦਾ ਅਹੁਦਾ ਸੰਭਾਲਿਆ
Ad Position 24