ਕਮਲਜੀਤ ਸਿੰਘ ਚੀਨੂੰ ਬਣੇ ਪੰਜਾਬ ਭਾਜਪਾ ਦੇ ਉਦਯੋਗ ਸੈੱਲ ਦੇ ਸਹਿ ਕਨਵੀਨਰ
ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਮਲਜੀਤ ਸਿੰਘ ਚੀਨੂੰ ਨੂੰ ਪੰਜਾਬ ਭਾਜਪਾ ਦੇ ਉਦਯੋਗ ਸੈੱਲ ਦਾ ਸਹਿ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਕਮਲਜੀਤ ਸਿੰਘ ਚੀਨੂੰ ਨੂੰ ਵਧਾਈਆਂ ਮਿਲ ਰਹੀਆਂ ਹਨ।
ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਮਲਜੀਤ ਸਿੰਘ ਚੀਨੂੰ ਨੂੰ ਪੰਜਾਬ ਭਾਜਪਾ ਦੇ ਉਦਯੋਗ ਸੈੱਲ ਦਾ ਸਹਿ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਕਮਲਜੀਤ ਸਿੰਘ ਚੀਨੂੰ ਨੂੰ ਵਧਾਈਆਂ ਮਿਲ ਰਹੀਆਂ ਹਨ। ਇਸ ਨਿਯੁਕਤੀ ਨੂੰ ਪੰਜਾਬ ਭਾਜਪਾ ਦੇ ਉਦਯੋਗਿਕ ਖੇਤਰ ਨਾਲ ਜੁੜੇ ਕੰਮਾਂ ਵਿਚ ਉਨ੍ਹਾਂ ਦੀ ਭੂਮਿਕਾ ਵਧਾਉਣ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਕਮਲਜੀਤ ਸਿੰਘ ਚੀਨੂੰ ਨੇ ਕਿਹਾ ਕਿ ਪਾਰਟੀ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।