21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਟਰਾਂਸਪੋਰਟਰ ਤੂਰ ਭਰਾਵਾਂ ਨੂੰ ਸਦਮਾ - ਪਿਤਾ ਦਾ ਦਿਹਾਂਤ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀ ਮਸ਼ਹੂਰ ਮਨਜੀਤ ਟਰਾਂਸਪੋਰਟ ਕੰਪਨੀ ਦੇ ਦਵਿੰਦਰ ਪਾਲ ਸਿੰਘ ਤੂਰ ਅਤੇ ਵਰਿੰਦਰ ਪਾਲ ਸਿੰਘ ਤੂਰ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਮੇਜਰ ਸਿੰਘ ਤੂਰ ਅਚਾਨਕ ਅਕਾਲ ਚਲਾਣਾ ਕਰ ਗਏ। ਬੀਤੇ ਦਿਨੀਂ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Ad Position 21
No active advertisement
ਸਵ: ਮੇਜਰ ਸਿੰਘ ਤੂਰ ਦੀ ਫਾਈਲ ਤਸਵੀਰ। 22-11-2026
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀ ਮਸ਼ਹੂਰ ਮਨਜੀਤ ਟਰਾਂਸਪੋਰਟ ਕੰਪਨੀ ਦੇ ਦਵਿੰਦਰ ਪਾਲ ਸਿੰਘ ਤੂਰ ਅਤੇ ਵਰਿੰਦਰ ਪਾਲ ਸਿੰਘ ਤੂਰ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਮੇਜਰ ਸਿੰਘ ਤੂਰ ਅਚਾਨਕ ਅਕਾਲ ਚਲਾਣਾ ਕਰ ਗਏ। ਬੀਤੇ ਦਿਨੀਂ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਖ ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਤੂਰ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸਵ. ਮੇਜਰ ਸਿੰਘ ਤੂਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ 25 ਨਵੰਬਰ ਦਿਨ ਬੁੱਧਵਾਰ ਨੂੰ 1.00 ਵਜੇ ਤੋਂ 2.00 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਲੁਧਿਆਣਾ ਵਿਖੇ ਪਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ ਅਗਲੀ ਖ਼ਬਰ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਵਲੋਂ ਇਲਾਕੇ ‘ ਚ ਮੀਟਿੰਗਾਂ ਦਾ ਦੌਰ ਤੇਜ
Ad Position 24