22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਸੇਵਕ ਸਿੰਘ ਨੇ ਸਰਕਾਰੀ ਸਕੂਲ ਸੁਨੇਤ ਵਿਖੇ ਬਤੌਰ ਕਲਰਕ ਅਹੁਦਾ ਸੰਭਾਲਿਆ

ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਹਨ ਨੰਬਰ ਅੱਠ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਪਤੀ ਵਲੋਂ ਗਰਭਵਤੀ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸਦੇ ਪਤੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਆਰਜੂ ਗੁਪਤਾ ਵਾਸੀ ਦੀਪ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿੱਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਲਕਸ਼ੇ ਜੈਨ ਉਸਦੇ ਪਤੀ ਖਿਲਾਫ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਇਸ ਸਾਲ ਫਰਵਰੀ ਮਹੀਨੇ ਵਿਚ ਉਕਤ ਕਥਿਤ ਦੋਸ਼ੀ ਲਕਸ਼ੇ ਜੈਨ ਨਾਲ ਹੋਈ ਸੀ, ਪਰ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਉਸਦੇ ਮਾਪਿਆਂ ਤੋਂ 30 ਲੱਖ ਰੁਪਏ ਦੀ ਮੰਗ ਕਰਨ ਲੱਗ ਪਿਆ।

Ad Position 21
No active advertisement
ਗੁਰਸੇਵਕ ਸਿੰਘ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਕਲਰਕ ਦਾ ਅਹੁਦਾ ਸੰਭਾਲਣ ਮੌਕੇ ਮੌਜੂਦ ਕੁਲਜਿੰਦਰ ਸਿੰਘ ਬੱਦੋਵਾਲ, ਅਰਵਿੰਦਰ ਸਿੰਘ, ਪ੍ਰਿੰਸੀਪਲ ਸੀਮਾ ਅਗਰਵਾਲ। ਤਸਵੀਰ-ਸੇਵਕ ਸਿੰਘ 23-11-2026
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਹਨ ਨੰਬਰ ਅੱਠ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਪਤੀ ਵਲੋਂ ਗਰਭਵਤੀ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸਦੇ ਪਤੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਆਰਜੂ ਗੁਪਤਾ ਵਾਸੀ ਦੀਪ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿੱਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਲਕਸ਼ੇ ਜੈਨ ਉਸਦੇ ਪਤੀ ਖਿਲਾਫ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਇਸ ਸਾਲ ਫਰਵਰੀ ਮਹੀਨੇ ਵਿਚ ਉਕਤ ਕਥਿਤ ਦੋਸ਼ੀ ਲਕਸ਼ੇ ਜੈਨ ਨਾਲ ਹੋਈ ਸੀ, ਪਰ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਉਸਦੇ ਮਾਪਿਆਂ ਤੋਂ 30 ਲੱਖ ਰੁਪਏ ਦੀ ਮੰਗ ਕਰਨ ਲੱਗ ਪਿਆ। ਜਦੋਂ ਉਸਨੇ ਇਹ ਪੈਸੇ ਦੇਣ ਵਿੱਚ ਅਸਮਰਥਾ ਦਿਖਾਈ ਤਾਂ ਬੀਤੇ ਦਿਨ ਕਥਿਤ ਦੋਸ਼ੀ ਵੱਲੋਂ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਸਦਾ ਗਰਭ ਡੇਗਣ ਦੀ ਨੀਅਤ ਨਾਲ ਉਸ ਦੇ ਢਿੱਡ ਵਿਚ ਲੱਤਾਂ ਮਾਰੀਆਂ ਗਈਆਂ। ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ ’ ਸਰਕਾਰ ਦੀਆਂ ਨੀਤੀਆਂ ਨੇ ਐਮ . ਐਸ . ਐਮ . ਈ . ਉਦਯੋਗਾਂ ਨੂੰ ਲਗਾਈ ਢਾਹ - ਦੀਵਾਨ ਅਗਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ
Ad Position 24