22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਾਬਕਾ ਮੰਤਰੀ ਢਿੱਲੋਂ ਨੂੰ ਸਦਮਾ , ਭਰਾ ਦਾ ਦਿਹਾਂਤ

ਭਾਮੀਆਂ ਕਲਾਂ/ਲੁਧਿਆਣਾ, 22 ਨਵੰਬਰ (ਜਤਿੰਦਰ ਭੰਬੀ)- ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸਾਹਨੇਵਾਲ ਤੋਂ ਇੰਚਾਰਜ਼ ਸ਼ਰਨਜੀਤ ਸਿੰਘ ਢਿਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਭਰਾ ਜਗਤਾਰ ਸਿੰਘ ਢਿੱਲੋਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਸਵਰਗ ਸਿਧਾਰ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਾਗਪੁਰ ਵਿਖੇ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਭਾਮੀਆਂ ਕਲਾਂ/ਲੁਧਿਆਣਾ, 22 ਨਵੰਬਰ (ਜਤਿੰਦਰ ਭੰਬੀ)- ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸਾਹਨੇਵਾਲ ਤੋਂ ਇੰਚਾਰਜ਼ ਸ਼ਰਨਜੀਤ ਸਿੰਘ ਢਿਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਭਰਾ ਜਗਤਾਰ ਸਿੰਘ ਢਿੱਲੋਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਸਵਰਗ ਸਿਧਾਰ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਾਗਪੁਰ ਵਿਖੇ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਕੀਤਾ ਗਿਆ। ਮ੍ਰਿਤਕ ਦੇਹ ਨੂੰ ਅਗਨੀ ਭੇਂਟ ਉਨ੍ਹਾਂ ਦੇ ਸਪੁੱਤਰ ਪਿੰਡ ਦੇ ਸਰਪੰਚ ਗਗਨਦੀਪ ਸਿੰਘ ਢਿੱਲੋਂ ਨੇ ਕੀਤੀ। ਇਸ ਮੌਕੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ, ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ, ਬਲਵੀਰ ਸਿੰਘ ਭੈਰਮੋਨਾ, ਪੁਪਿੰਦਰ ਸਿੰਘ ਗਰੇਵਾਲ, ਕੁਲਦੀਪ ਸਿੰਘ ਗਿੱਲ, ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਗੁਰਮੀਤ ਸਿੰਘ ਗੱਦੋਵਾਲ, ਸਿਮਰਜੀਤ ਸਿੰਘ ਢਿੱਲੋਂ, ਜਸਦੀਪ ਸਿੰਘ ਜੱਜ, ਰਮਨ ਸੰਧੂ, ਅਮਨਦੀਪ ਸਿੰਘ, ਹਰਚਰਨ ਸਿੰਘ ਜਿਓਣੇਵਾਲ, ਜਗਰੂਪ ਸਿੰਘ, ਸਰਪੰਚ ਕਰਮਜੀਤ ਸਿੰਘ ਗਰੇਵਾਲ ਖਾਸੀ, ਸਚਿਨਪ੍ਰੀਤ ਸਿੰਘ, ਰਣਜੀਤ ਸੈਣੀ, ਹਰਦੀਪ ਸਿੰਘ, ਮਾ. ਅਸ਼ੋਕ ਕੁਮਾਰ, ਜਗਮੋਹਣ ਸਿੰਘ ਪ੍ਰਧਾਨ, ਅਮਨਦੀਪ ਸਿੰਘ ਪੀਏ, ਨਰਿੰਦਰ ਨਿੰਦੀ ਸਾਹਨੇਵਾਲ, ਨੰਬਰਦਾਰ ਮਨਜੀਤ ਸਿੰਘ, ਬਲਜੀਤ ਸਿੰਘ ਹਰਾ, ਦਵਿੰਦਰ ਸਿੰਘ ਗਰੇਵਾਲ ਯੂ.ਐੱਸ. ਏ, ਪਵਨ ਕੁਮਾਰ ਟਿੰਕੂ, ਪ੍ਰਧਾਨ ਗੁਰਦੀਪ ਸਿੰਘ ਭੋਲਾ, ਰਣਜੀਤ ਸਿੰਘ ਮੰਗਲੀ, ਬਲਵਿੰਦਰ ਸਿੰਘ ਤਾਜਪੁਰ, ਦਲਜੀਤ ਸਿੰਘ ਗਰੇਵਾਲ, ਸਰਬਜੀਤ ਸਿੰਘ ਸਾਬੀ, ਗੁਰਸੇਵਕ ਸਿੰਘ ਵਾਲੀਆ, ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਦੇ ਆਗੂ, ਆਸ-ਪਾਸ ਦੇ ਪਿੰਡਾਂ ਦੇ ਪੰਚ ਸਰਪੰਚ ਅਤੇ ਅਕਾਲੀ ਦਲ ਬਾਦਲ ਦੇ ਵਰਕਰਾਂ ਨੇ ਇਸ ਦੁੱਖ ਦੀ ਘੜੀ ਵਿਚ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਭਾਜਪਾ ਆਗੂ ਅਜਮੇਰ ਸਿੰਘ ਭਾਗਪੁਰ, ਗਗਨਦੀਪ ਸਿੰਘ ਢਿੱਲੋਂ ਅਤੇ ਸਿਮਰਨਜੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਸੁੰਦਰ ਸਿੰਘ ਨਗਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕਾਂਗਰਸ ਦੇ ਸਮਾਗਮਾਂ ’ ਚ ਹੋ ਰਿਹਾ ਵੱਡਾ ਇੱਕਠ ਕਾਂਗਰਸ ਲਈ ਸ਼ੁੱਭ ਸੰਕੇਤ - ਚੌਹਾਨ ਕਿਹਾ, ਸੂਬੇ ਦੇ ਲੋਕ 2027 ’ਚ ਕਾਂਗ...
Ad Position 24