22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਉਦਿਆਂ ਹੋਇਆਂ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲੇਸ਼ਵਰ ਸਿੰਘ ਦੇ ਕੀਰਤਨੀ ਜੱਥੇ ਨੇ ਆਪਣੀ ਹਾਜ਼ਰੀ ਭਰਕੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ। ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਇੱਕਜੁੱਟਤਾ ਤੇ ਏਕਤਾ ਦਾ ਉਪਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 23-11-2026
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਉਦਿਆਂ ਹੋਇਆਂ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲੇਸ਼ਵਰ ਸਿੰਘ ਦੇ ਕੀਰਤਨੀ ਜੱਥੇ ਨੇ ਆਪਣੀ ਹਾਜ਼ਰੀ ਭਰਕੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ। ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਇੱਕਜੁੱਟਤਾ ਤੇ ਏਕਤਾ ਦਾ ਉਪਦੇਸ਼ ਦਿੱਤਾ। ਇਸ ਦੌਰਾਨ ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਾਂਝੇ ਤੌਰ ‘ਤੇ ਗੁਰੂ ਘਰ ਦੇ ਕੀਰਤਨੀ ਜਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ
Ad Position 24