23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੈਲੀਬਰ ਪਲਾਜ਼ਾ ’ਚ ਸਮਾਗਮ ਅੱਜ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੈਲੀਬਰ ਪਲਾਜ਼ਾ ਏਸੀ ਮਾਰਕੀਟ ਵਿਚ ਅੱਜ ਵਿਸ਼ੇਸ਼ ਸਮਾਗਮ ਕਰਵਾਏ ਗਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਇੰਦਰਦੀਪ ਸਿੰਘ ਪਿੰਕਾ ਨੇ ਦੱਸਿਆ ਕਿ ਸਵੇਰੇ 10:30 ਵਜੇ ਤੋਂ 12 ਵਜੇ ਤੱਕ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ।

Ad Position 21
No active advertisement
ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੈਲੀਬਰ ਪਲਾਜ਼ਾ ਏਸੀ ਮਾਰਕੀਟ ਵਿਚ ਅੱਜ ਵਿਸ਼ੇਸ਼ ਸਮਾਗਮ ਕਰਵਾਏ ਗਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਇੰਦਰਦੀਪ ਸਿੰਘ ਪਿੰਕਾ ਨੇ ਦੱਸਿਆ ਕਿ ਸਵੇਰੇ 10:30 ਵਜੇ ਤੋਂ 12 ਵਜੇ ਤੱਕ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ। ਅਰਦਾਸ ਉਪਰੰਤ 12 ਤੋਂ 1 ਵਜੇ ਤੱਕ ਰਾਗੀ ਸਿੰਘ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਸ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਸਮਾਗਮ ਵਿਚ ਸ਼ਾਮਿਲ ਹੋ ਕੇ ਆਪਣਾ ਜੀਵਨ ਸਫਲਾ ਕਰਨ।
Ad Position 22
No active advertisement
ਪਿਛਲੀ ਖ਼ਬਰ ਫੋਕਲ ਪੁਆਇੰਟ ਦੀ ਪਾਲ ਟੈਂਟ ਇੰਡਸਟਰੀਜ ਫੈਕਟਰੀ ’ ਚ ਲੱਗੀ ਭਿਆਨਕ ਅੱਗ ਲੱਖਾਂ ਦਾ ਫਰਨੀਚਰ ਤੇ ਸਾਮਾਨ ਸੜਿਆ ਅਗਲੀ ਖ਼ਬਰ ‘ ਖੁਸ਼ਹਾਲ ਰੈਲੀ’ ਦੇ ਸਬੰਧ ’ ਚ ‘ ਆਪ ’ ਆਗੂਆਂ ਵਲੋਂ ਪ੍ਰੈੱਸ ਕਾਨਫਰੰਸ ਮੋਗਾ ਜ਼ਿਲੇ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ...
Ad Position 24