25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ - ਭਾਜਪਾ ਗੱਠਜੋੜ ਦੀ ਖ਼ੁਸ਼ੀ ’ ਚ ਹਲਕਾ ਗਿੱਲ ਵਿਖੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਇਯਾਲੀ/ਥਰੀਕੇ, 25 ਨਵੰਬਰ (ਮਨਜੀਤ ਸਿੰਘ ਦੁੱਗਰੀ)- ਇਯਾਲੀ ਚੌਕ ਸਥਿਤ ਹਲਕਾ ਗਿੱਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁੱਖ ਦਫ਼ਤਰ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ਵਿਚ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਗੱਠਜੋੜ ਨਹੀਂ, ਸਗੋਂ ਇਹ ਪੰਜਾਬ ਦੀ ਸਾਂਝੀ ਵਿਰਾਸਤ, ਆਪਸੀ ਭਾਈਚਾਰੇ, ਭਰੋਸੇ ਅਤੇ ਸਦਭਾਵਨਾ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 26-11-2026
ਇਯਾਲੀ/ਥਰੀਕੇ, 25 ਨਵੰਬਰ (ਮਨਜੀਤ ਸਿੰਘ ਦੁੱਗਰੀ)- ਇਯਾਲੀ ਚੌਕ ਸਥਿਤ ਹਲਕਾ ਗਿੱਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁੱਖ ਦਫ਼ਤਰ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ਵਿਚ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਗੱਠਜੋੜ ਨਹੀਂ, ਸਗੋਂ ਇਹ ਪੰਜਾਬ ਦੀ ਸਾਂਝੀ ਵਿਰਾਸਤ, ਆਪਸੀ ਭਾਈਚਾਰੇ, ਭਰੋਸੇ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਸੁਖਮੀਤ ਸਿੰਘ ਕਾਦੀਆਂ, ਪ੍ਰੇਮ ਸਿੰਘ ਹਰਨਾਮਪੁਰਾ, ਪਰਮਿੰਦਰ ਸਿੰਘ ਰੰਗੀਆਂ, ਪਰਮਦੀਪ ਸਿੰਘ ਦੀਪਾ ਡੇਹਲੋਂ, ਚਰਨਜੀਤ ਸਿੰਘ ਕਾਲਾ ਦਾਦ, ਮਨਜੀਤ ਸਿੰਘ ਲਵਲੀ, ਹਰਬੰਸ ਸਿੰਘ ਗੋਪਾਲਪੁਰ, ਬੀਬੀ ਕਿਰਨਦੀਪ ਕੌਰ ਕਾਦੀਆਂ, ਬੀਬੀ ਗੁਰਦੀਪ ਕੌਰ ਜੱਸੋਵਾਲ , ਬੀਬੀ ਕਮਲੇਸ਼ ਰਾਣੀ, ਹਰਸ਼ ਝੰਮਟ, ਅਰਸ਼ ਮਾਣਕਵਾਲ, ਸਿਮਰਜੀਤ ਸਿੰਘ ਸਿੰਮੀ ਗਿੱਲ, ਦਿਲਪ੍ਰੀਤ ਲਲਤੋਂ, ਆਦਰਸ਼ਪਾਲ ਸਿੰਘ ਬਿੰਨੀ, ਰਘਵੀਰ ਸਿੰਘ ਗਰੇਵਾਲ, ਗੁਰਜੀਤ ਸਿੰਘ ਲਹਿਰਾ, ਸੁਖਦਰਸ਼ਨ ਸਿੰਘ ਪੋਹੀੜ, ਕਰਮਜੀਤ ਸਿੰਘ ਮਲਕਪੁਰ, ਹਰਦੀਪ ਸਿੰਘ ਮਨਸੂਰਾ, ਨਗਿੰਦਰ ਸਿੰਘ ਬਿੱਟੂ ਆਲਮਗੀਰ, ਇਕਬਾਲ ਸਿੰਘ ਮੱਝ ਫੱਗੂਵਾਲ, ਦਿਨੇਸ਼ ਅਗਰਵਾਲ, ਮਹੇਸ਼ ਅਗਰਵਾਲ, ਡਾਇਰੈਕਟਰ ਇਕਬਾਲ ਸਿੰਘ, ਭੁਪਿੰਦਰ ਸਿੰਘ ਸੇਖੋਂ ਬਾਰਨਹਾੜਾ, ਘਨੱਈਆ ਸਿੰਘ ਲਹਿਰਾ, ਸੁਰਜੀਤ ਤਨੇਜਾ, ਕੁਲਦੀਪ, ਪ੍ਰਧਾਨ ਸਲੇਮਪੁਰ, ਸੁੱਚਾ ਸਿੰਘ ਰਸੂਲਪੁਰ, ਅੰਮ੍ਰਿਤਪਾਲ ਸਿੰਘ, ਡਾਕਟਰ ਕੇਸਰ ਸਿੰਘ ਸ਼ੰਕਰ, ਐਡਵੋਕੇਟ ਮੰਗਲ ਸਿੰਘ, ਸਰਪੰਚ ਗੁਰੀ ਕੈਂਡ, ਬਿਕਰਮ ਚੌਹਾਨ, ਜਗਜੀਤ ਚੀਮਾ ਆਦਿ ਨੇ ਅਕਾਲੀ ਭਾਜਪਾ ਗੱਠਜੋੜ ਦਾ ਸਵਾਗਤ ਕਰਦਿਆਂ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡੀ . ਆਈ . ਜੀ . ਦਫ਼ਤਰ ਨੇੜੇ ਖੁੱਲ੍ਹੇ ’ ਚ ਸੁੱਟਿਆ ਕੂੜਾ ਨਗਰ ਨਿਗਮ ਨੇ ਚੁਕਵਾਇਆ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ... ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਅੱਗੇ ਵਿਰੋਧੀਆਂ ਦੇ ਟਿਕੇ ਰਹਿਣਾ ਸੁਖਾਲਾ ਨਹੀਂ - ਮਰਵਾਹਾ
Ad Position 24