25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੌਬੀ ਗਰਚਾ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਕੌਰ ਕਮੇਟੀ ਦੇ ਮੈਂਬਰ ਨਿਯੁਕਤ

ਢੰਡਾਰੀ ਕਲਾਂ/ਲੁਧਿਆਣਾ, 25 ਨਵੰਬਰ (ਜਸਵੀਰ ਸਿੰਘ ਬੰਗਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਯੂਥ ਆਗੂ ਰੌਬੀ ਗਰਚਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੌਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਨਵ-ਨਿਯੁਕਤ ਕੌਰ ਕਮੇਟੀ ਮੈਂਬਰ ਰੌਬੀ ਗਰਚਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਇੰਨੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸ਼ੀਰਵਾਦ ਲੈਂਦੇ ਨਵ-ਨਿਯੁਕਤ ਕੌਰ ਕਮੇਟੀ ਮੈਂਬਰ ਰੌਬੀ ਗਰਚਾ। ਅਜੀਤ ਤਸਵੀਰ 26-11-2026
ਢੰਡਾਰੀ ਕਲਾਂ/ਲੁਧਿਆਣਾ, 25 ਨਵੰਬਰ (ਜਸਵੀਰ ਸਿੰਘ ਬੰਗਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਯੂਥ ਆਗੂ ਰੌਬੀ ਗਰਚਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੌਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਨਵ-ਨਿਯੁਕਤ ਕੌਰ ਕਮੇਟੀ ਮੈਂਬਰ ਰੌਬੀ ਗਰਚਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਇੰਨੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ। ਉਨ੍ਹਾਂ ਸਮੂਹ ਹਾਈਕਮਾਨ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਵਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ ਦਾ ਵੱਡਾ ਯੋਗਦਾਨ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਵਲੋਂ ਇਲਾਕੇ ’ ਚ ਮੀਟਿੰਗਾਂ ਦਾ ਦੌਰ ਤੇਜ ਅਗਲੀ ਖ਼ਬਰ ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ ‘ ਲੋਕ ਪੀੜਾਂ ’ ਲੋਕ ਅਰਪ...
Ad Position 24