26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਵ: ਅਮਰਜੀਤ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਉੱਘੇ ਸਮਾਜ ਸੇਵਕ ਅਤੇ ਟਰਾਂਸਪੋਰਟਰ ਇੰਦਰਪਾਲ ਸਿੰਘ, ਪ੍ਰਭਜੋਤ ਸਿੰਘ ਅਤੇ ਇੰਦਰਜੀਤ ਸਿੰਘ ਰਾਜਾ ਦੇ ਪਿਤਾ ਅਮਰਜੀਤ ਸਿੰਘ ਨਨਕਾਣਾ ਸਾਹਿਬ ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੀ ਰਿਹਾਇਸ਼ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ਼ਨੀਵਾਰ ਸਵੇਰੇ 10 ਵਜੇ ਪੈਣਗੇ।

Ad Position 21
No active advertisement
ਅਜੀਤ ਡੈਸਕ 27-11-2026
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਉੱਘੇ ਸਮਾਜ ਸੇਵਕ ਅਤੇ ਟਰਾਂਸਪੋਰਟਰ ਇੰਦਰਪਾਲ ਸਿੰਘ, ਪ੍ਰਭਜੋਤ ਸਿੰਘ ਅਤੇ ਇੰਦਰਜੀਤ ਸਿੰਘ ਰਾਜਾ ਦੇ ਪਿਤਾ ਅਮਰਜੀਤ ਸਿੰਘ ਨਨਕਾਣਾ ਸਾਹਿਬ ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੀ ਰਿਹਾਇਸ਼ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ਼ਨੀਵਾਰ ਸਵੇਰੇ 10 ਵਜੇ ਪੈਣਗੇ। ਉਪਰੰਤ ਅੰਤਿਮ ਅਰਦਾਸ 12.30 ਵਜੇ ਤੋਂ 2.00 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਵੇਗੀ। ਸਵ: ਅਮਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਤਾ ਵੱਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਲਕੀਤ ਸਿੰਘ ਰਾਣਾ, ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਵਿਕਰਮਜੀਤ ਸਿੰਘ ਵਿੱਕੀ ਸੋਹਲ, ਜਸਵੰਤ ਸਿੰਘ ਚਹਿਲ ਅਕਾਲੀ - ਭਾ... ਅਗਲੀ ਖ਼ਬਰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੀ ਲੋਕਾਂ ਨੂੰ ਅਪੀਲ : ਡਿਜੀਟਲ ਜਨਗਣਨਾ ਲਈ 30 ਤੱਕ ਘਰ ਬੈਠੇ ਦਰਜ ਕਰਵਾਓ ਵੇਰਵੇ
Ad Position 24