28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ਆਪ’ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ-ਧੀਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਆਮ ਆਦਮੀ ਪਾਰਟੀ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ ਅਤੇ ਸੂਬੇ ਵਿਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ। ਇਹ ਪ੍ਰਗਟਾਵਾ ਯੂਥ ਕਾਂਗਰਸ ਆਗੂ ਰੋਹਿਤ ਧੀਰ ਨੇ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕੀਤਾ।

Ad Position 21
No active advertisement
‘ਆਪ’ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ-ਧੀਰ 28-11-2026
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਆਮ ਆਦਮੀ ਪਾਰਟੀ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ ਅਤੇ ਸੂਬੇ ਵਿਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ। ਇਹ ਪ੍ਰਗਟਾਵਾ ਯੂਥ ਕਾਂਗਰਸ ਆਗੂ ਰੋਹਿਤ ਧੀਰ ਨੇ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕੀਤਾ। ਰੋਹਿਤ ਧੀਰ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਮ ਆਦਮੀ ਸੁਰੱਖਿਅਤ ਨਹੀਂ ਹੈ। ਹਰ ਰੋਜ਼ ਲੁੱਟ-ਖੋਹ, ਲੁੱਟ-ਖਸੁੱਟ ਅਤੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਪਰਾਧੀਆ ਦੇ ਇੰਨੇ ਹੌਸਲੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਸਰਕਾਰ ਸਿਰਫ਼ ਇਸ਼ਤਿਹਾਰਾਂ ਤੇ ਦਾਅਵਿਆਂ ਵਿਚ ਰੁੱਝੀ ਹੋਈ ਹੈ, ਜਦੋਂ ਕਿ ਜ਼ਮੀਨੀ ਸਥਿਤੀ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ, ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਅਰਾਜਕਤਾ ਮਿਲੀ ਹੈ। ਜਦ ਕਿ ਕਾਂਗਰਸ ਪਾਰਟੀ, ਲੋਕਾਂ ਦੀ ਆਵਾਜ਼ ਬਣ ਕੇ ਇਸ ਮੁੱਦੇ ਨੂੰ ਹਰ ਪਲੇਟਫਾਰਮ ‘ਤੇ ਉਠਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡੀ . ਸੀ . ਵਲੋਂ ਐਨ . ਐਚ . ਏ . ਆਈ . ਅਧਿਕਾਰੀਆਂ ਨੂੰ ਨਿਰਦੇਸ਼ ਬੰਦ ਪਏ ਕਾਰਜ ਸ਼ੁਰੂ ਕੀਤੇ ਜਾਣ, ਟੁੱਟੀਆਂ ਸੜਕਾਂ ਦੀ ਪ... ਅਗਲੀ ਖ਼ਬਰ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਲਾਡੋਵਾਲ ’ ਚ ਬਾਗਬਾਨੀ ਵਿਕਾਸ ਕੇਂਦਰ ਦਾ ਰੱਖਿਆ ਨੀਂਹ ਪੱਥਰ
Ad Position 24